International news Latest News Sportsਬੁਮਰਾਹ ਨੇ ਕਮਾਈ ਦੇ ਮਾਮਲੇ ’ਚ ਕੋਹਲੀ ਨੂੰ ਛੱਡਿਆ ਪਿੱਛੇqaumipDecember 26, 2020 by qaumipDecember 26, 2020052 ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ੀ ਹਮਲੇ ਦੇ ਮੁਖੀ ਜਸਪ੍ਰੀਤ ਬੁਮਰਾਹ ਨੇ ਆਪਣੇ ਕਪਤਾਨ ਵਿਰਾਟ ਕੋਹਲੀ ਨੂੰ ਇਸ ਸਾਲ ਕਮਾਈ ਦੇ ਮਾਮਲੇ ’ਚ ਪਿੱਛੇ ਛੱਡ ਦਿੱਤਾ...
International news Sportsਦੱਖਣੀ ਅਫ਼ਰੀਕਾ ਖ਼ਿਲਾਫ਼ ਘਰੇਲੂ ਸੀਰੀਜ਼ ’ਚ ਨਹੀਂ ਖੇਡ ਸਕਣਗੇ ਸ਼ਾਦਾਬ ਖਾਨqaumipDecember 26, 2020 by qaumipDecember 26, 2020055 ਪਾਕਿਸਤਾਨ ਦੇ ਹਰਫਨਮੌਲਾ ਸ਼ਾਦਾਬ ਖਾਨ ਖੱਬੇ ਪੱਟ ’ਚ ਸੱਟ ਲੱਗਣ ਕਾਰਨ ਅਗਲੇ ਮਹੀਨੇ ਤੋਂ ਦੱਖਣੀ ਅਫ਼ਰੀਕਾ ਖ਼ਿਲਾਫ਼ ਘਰੇਲੂ ਸੀਰੀਜ਼ ’ਚ ਨਹੀਂ ਖੇਡ ਸਕਣਗੇ। ਡਾਕਟਰਾਂ ਨੇ...
International news Latest Newsਫਰਾਂਸ ਦੀ ਪੁਲਸ ਨੇ ਆਈਫਲ ਟਾਵਰ ਨੇੜੇ ਕੀਤਾ ਪ੍ਰਦਰਸ਼ਨqaumipDecember 13, 2020 by qaumipDecember 13, 2020083 ਪੈਰਿਸ-ਪੈਰਿਸ ‘ਚ ਸ਼ੁੱਕਰਵਾਰ ਨੂੰ ਕਰੀਬ 50 ਪੁਲਸ ਅਧਿਕਾਰੀ ਆਪਣੇ ਵਾਹਨਾਂ ਨਾਲ ਆਈਫਲ ਟਾਵਰ ਨੇੜੇ ਇਕੱਠੇ ਹੋਏ ਅਤੇ ਆਪਣੇ ਵਾਹਨਾਂ ਦੇ ਹਾਰਨ ਵਜਾ ਕੇ ਫ੍ਰਾਂਸੀਸੀ ਰਾਸ਼ਟਰਪਤੀ...
International newsਇਮਰਾਨ ਖ਼ਾਨ ਨੇ ਟਵਿਟਰ ਤੋਂ ਸਾਰਿਆਂ ਨੂੰ ਕੀਤਾ ਅਨਫੌਲੋ, ਸੋਸ਼ਲ ਮੀਡੀਆ ‘ਤੇ ਬਣਿਆ ਮਜਾਕqaumipDecember 9, 2020 by qaumipDecember 9, 2020068 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੁਝ ਅਜਿਹਾ ਕੀਤਾ ਕਿ ਉਨ੍ਹਾਂ ਦਾ ਸੋਸ਼ਲ ਮੀਡੀਆ ‘ਤੇ ਮਜਾਕ ਬਣ ਰਿਹਾ ਹੈ। ਲੋਕ ਉਨ੍ਹਾਂ ਨੂੰ ਟ੍ਰੋਲ ਕਰ...
International newsਪਾਕਿ ‘ਚ ਸਾਂਤਾ ਕਲਾਜ ਨੇ ਵੰਡੇ ਗਿਫਟ ਅਤੇ ਮਾਸਕqaumipDecember 3, 2020December 3, 2020 by qaumipDecember 3, 2020December 3, 2020050 ਇਸਲਾਮਾਬਾਦ-ਪਾਕਿਸਤਾਨ ‘ਚ ਇਸ ਸਾਲ ਕ੍ਰਿਸਮਤ ਨੂੰ ਲੈ ਕੇ ਬਹੁਤ ਕ੍ਰੇਜ਼ ਦਿਖ ਰਿਹਾ ਹੈ। ਦਸੰਬਰ ਮਹੀਨੇ ਦੀ ਅਜੇ ਸ਼ੁਰੂਆਤ ਹੀ ਹੋਈ ਹੈ ਅਤੇ ਕਈ ਥਾਵਾਂ ‘ਤੇ...
International newsਖ਼ਤਮ ਹੋਇਆ ਇੰਤਜ਼ਾਰ, ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਸ਼ੁਰੂ ਹੋ ਜਾਵੇਗੀ ਵੈਕਸੀਨੇਸ਼ਨqaumipDecember 3, 2020December 3, 2020 by qaumipDecember 3, 2020December 3, 2020039 ਨਵੀਂ ਦਿੱਲੀ: ਕੋਰੋਨਾਵਾਇਰਸ ਵੈਕਸੀਨ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਫਾਈਜ਼ਰ/ਬਾਇਓਨਟੈਕ ਕੋਰੋਨਾਵਾਇਰਸ ਵੈਕਸੀਨ ਨੂੰ ਵੱਡੇ ਪੈਮਾਨੇ ‘ਤੇ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਗਈ...
International newsਭਾਰਤੀ ਕਿਸਾਨਾਂ ਦੇ ਸਮਰਥਨ ‘ਚ ਖੁੱਲ੍ਹ ਕੇ ਸਾਹਮਣੇ ਆਏ ਬ੍ਰਿਟੇਨ ਅਤੇ ਕੈਨੇਡਾ ਦੇ ਸਾਂਸਦqaumipDecember 1, 2020December 1, 2020 by qaumipDecember 1, 2020December 1, 2020053 ਇੰਟਰਨੈਸ਼ਨਲ ਡੈਸਕ (ਬਿਊਰੋ): ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 6ਵੇਂ ਦਿਨ ਵੀ ਜਾਰੀ ਹੈ। ਦੋ ਮਹੀਨੇ ਤੱਕ ਪੰਜਾਬ ਵਿਚ ਪ੍ਰਦਰਸ਼ਨਾਂ ਦੇ...
International newsਆਸਟਰੇਲੀਆ ‘ਚ ਵਰ੍ਹ ਰਹੀ ਅਸਮਾਨ ਤੋਂ ਅੱਗ, ਜੰਗਲ ਸੜ ਕੇ ਸੁਆਹqaumipNovember 30, 2020November 30, 2020 by qaumipNovember 30, 2020November 30, 2020069 ਆਸਟਰੇਲੀਆ: ਭਾਰਤ ‘ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ ਡਿੱਗਣ ਦਾ ਰਿਕਾਰਡ ਵੀ ਸ਼ੁਰੂ ਹੋ ਗਿਆ ਹੈ ਪਰ ਕੁਦਰਤ...
International newsਕਿਸਾਨ ਅੰਦੋਲਨ ਦੀ ਪੂਰੀ ਦੁਨੀਆ ‘ਚ ਚਰਚਾ, ਕੈਨੇਡੀਅਨ MP ਨੇ ਕਹੀ ਵੱਡੀ ਗੱਲqaumipNovember 30, 2020November 30, 2020 by qaumipNovember 30, 2020November 30, 2020042 ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਪ੍ਰਦਰਸ਼ਨ ਕਰਦੇ ਹੋਏ ਕੌਮੀ ਰਾਜਧਾਨੀ ਦਿੱਲੀ ਦੀ ਹਿੱਕ ਤੇ ਜਾ ਬੈਠੇ ਹਨ। ਕਿਸਾਨਾਂ...
International newsਵਿਦੇਸ਼ੀ ਯਾਤਰੀਆਂ ਦੇ ਕੈਨੇਡਾ ’ਚ ਦਾਖ਼ਲੇ ’ਤੇ ਸਖਤੀ, ਇਨ੍ਹਾਂ ਲੋਕਾਂ ਨੂੰ ਮਿਲੀ ਛੋਟqaumipNovember 30, 2020November 30, 2020 by qaumipNovember 30, 2020November 30, 2020032 ਓਟਾਵਾ: ਕੈਨੇਡਾ ਸਰਕਾਰ ਨੇ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੇ ਕੈਨੇਡਾ ਆਉਣ ’ਤੇ ਪਾਬੰਦੀ ਹੋਰ ਅੱਗੇ ਵਧਾ ਦਿੱਤੀ ਹੈ। ਅਜਿਹਾ ਕੋਰੋਨਾਵਾਇਰਸ ਦੇ ਹੋਰ ਫੈਲਣ ਤੋਂ ਰੋਕਣ...