Latest News New Delhi100 ਰੁਪਏ ਤੋਂ ਵੀ ਘੱਟ ਕੀਮਤ ”ਚ ਉਪਲੱਬਧ ਹਨ ਜਿਓ ਦੇ ਇਹ ਪਲਾਨਸqaumipDecember 13, 2020December 13, 2020 by qaumipDecember 13, 2020December 13, 20200129 ਕੋਰੋਨਾ ਕਾਲ ‘ਚ ਘਰ ਬੈਠੇ ਕੇ ਲੋਕਾਂ ਨੇ ਮੋਬਾਇਲ ਇੰਟਰਨੈੱਟ ਦਾ ਕਾਫੀ ਇਸਤੇਮਾਲ ਕੀਤਾ। ਅਜਿਹੇ ‘ਚ ਟੈਲੀਕਾਮ ਕੰਪਨੀਆਂ ਨੇ ਵੀ ਯੂਜ਼ਰਸ ਦੀ ਸੁਵਿਧਾ ਨੂੰ ਧਿਆਨ...
Delhi Latest News National New Delhiਦਿੱਲੀ ‘ਚ ਮੀਂਹ ਨੇ ਵਧਾਈ ਠੰਡ, ਆਉਣ ਵਾਲੇ ਦਿਨਾਂ ‘ਚ ਹੋਰ ਘਟੇਗਾ ਤਾਪਮਾਨqaumipDecember 13, 2020 by qaumipDecember 13, 2020053 ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਦਾ ਦਿਨ ਹਲਕੀ ਬਾਰਸ਼ ਤੇ ਸੰਘਣੀ ਧੁੰਦ ਨਾਲ ਸ਼ੁਰੂ ਹੋਇਆ। ਇਸ ਦੌਰਾਨ ਵੀ ਕਿਸਾਨ ਆਪਣੇ ਪ੍ਰਦਰਸ਼ਨ ‘ਤੇ ਡਟੇ ਰਹੇ।...
Delhi Latest News National New Delhiਕਿਸਾਨ ਜਥੇਬੰਦੀਆਂ ਵੱਲੋਂ ਚਿੱਲਾ ਬਾਰਡਰ ‘ਤੇ ਧਰਨਾ ਖ਼ਤਮ ਕਰਨ ਦਾ ਫੈਸਲਾqaumipDecember 13, 2020December 13, 2020 by qaumipDecember 13, 2020December 13, 2020062 ਨਵੀਂ ਦਿੱਲੀ: ਨੌਇਡਾ ਨੂੰ ਦਿੱਲੀ ਨਾਲ ਜੋੜਨ ਵਾਲੀ ਇਕ ਮੁੱਖ ਸੜਕ ਨੂੰ ਦੇਰ ਰਾਤ ਫਿਰ ਤੋਂ ਖੋਲ੍ਹ ਦਿੱਤਾ ਗਿਆ। ਚਿੱਲਾ ਬਾਰਡਰ ਤੇ ਕਿਸਾਨਾਂ ਨੇ ਧਰਨਾ...
Delhi Latest News Mumbai National New Delhiਸਰਕਾਰ ਨਹੀਂ ਲਵੇਗੀ ਖੇਤੀ ਕਾਨੂੰਨ ਵਾਪਸ, 3 ਵੱਡੀਆਂ ਸੋਧਾਂ ਲਈ ਸਹਿਮਤ, ਜਾਣੋ ਕਿੱਥੇ ਫਸਿਆ ਕਿਸਾਨਾਂ ਤੇ ਸਰਕਾਰ ਦਾ ਪੇਚਾqaumipDecember 9, 2020 by qaumipDecember 9, 2020038 ਚੰਡੀਗੜ੍ਹ: ਕਿਸਾਨਾਂ ਵੱਲੋਂ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਇਸ ਨੂੰ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ। ਇਸ ਕਰਕੇ ਮੋਦੀ ਸਰਕਾਰ ਉੱਪਰ ਦਬਾਅ...
Delhi Latest News National New Delhiਕੇਜਰੀਵਾਲ ਦਾ ਦਾਅਵਾ: ‘ਜੇਕਰ ਨਜ਼ਰਬੰਦ ਨਾ ਕੀਤਾ ਜਾਂਦਾ ਤਾਂ ਮੈਂ ਕਿਸਾਨਾਂ ਦਾ ਸਮਰਥਨ ਕਰਨ ਜਾਂਦਾ’qaumipDecember 9, 2020 by qaumipDecember 9, 2020033 ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦਿੱਲੀ ਪੁਲਿਸ ਵਿਚਾਲੇ ਖਿੱਚੋਤਾਣ ਪੈਦਾ ਹੋ ਗਈ ਹੈ। ‘ਆਪ’ ਨੇ ਅੱਜ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਅਰਵਿੰਦ...
Delhi Latest News National New Delhiਵਿਆਹ ‘ਚ ਸ਼ਾਮਲ ਹੋਣ ਆਏ ਲੋਕਾਂ ਦੀ ਕਾਰ ਖੂਹ ‘ਚ ਡਿੱਗੀ, 6 ਦੀ ਮੌਤqaumipDecember 9, 2020 by qaumipDecember 9, 2020044 ਛੱਤਰਪੁਰ: ਮੱਧ ਪ੍ਰਦੇਸ਼ ਦੇ ਛੱਤਰਪੁਰ ਤੋਂ ਇੱਕ ਬੇਹੱਦ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਛੱਤਰਪੁਰ ਜ਼ਿਲ੍ਹੇ ‘ਚ ਵਿਆਹ ਸਮਾਗਮ ‘ਚ ਹਿੱਸਾ ਲੈਣ ਆਏ ਲੋਕਾਂ...
Delhi Latest News National New Delhiਮੋਦੀ ਸਰਕਾਰ ਅੱਜ ਕਰੇਗੀ ਵੱਡਾ ਐਲਾਨ! ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰqaumipDecember 9, 2020 by qaumipDecember 9, 2020042 ਨਵੀਂ ਦਿੱਲੀ: ਕਿਸਾਨਾਂ ਦੇ ਮੁੱਦੇ ਉੱਪਰ ਬੁਰੀ ਤਰ੍ਹਾਂ ਘਿਰੀ ਮੋਦੀ ਸਰਕਾਰ ਅੱਜ ਵੱਡਾ ਐਲਾਨ ਕਰ ਸਕਦੀ ਹੈ। ਪੂਰੀ ਦੁਨੀਆ ਵਿੱਚ ਹੋ ਰਹੀ ਅਲੋਚਨਾ ਤੋਂ ਧਿਆਨ...
Delhi Latest News National New Delhiਕਿਸਾਨਾਂ ਦੇ ਫੈਸਲੇ ਮਗਰੋਂ ਕੇਂਦਰ ਵੱਲੋਂ ਮੀਟਿੰਗ ਰੱਦ, ਕਿਸਾਨ ਅਗਲੀ ਰਣਨੀਤੀ ਬਣਾਉਣ ‘ਚ ਜੁਟੇqaumipDecember 9, 2020 by qaumipDecember 9, 2020039 ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਸਿੰਘੂ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 14ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਅਜੇ ਵੀ ਕਿਸੇ ਤਣ-ਪੱਤਣ ਨਹੀਂ...
Delhi Entertainment National New Delhiਮੁਸ਼ਕਿਲਾਂ ‘ਚ ਘਿਰੀ ਬਾਲੀਵੁੱਡ ਅਦਾਕਾਰਾ ‘ਕੰਗਨਾ ਰਣੌਤ’, ਹੁਣ ਭੁਲੱਥ ‘ਚ ਹੋਈ ਸ਼ਿਕਾਇਤ ਦਰਜqaumipDecember 6, 2020 by qaumipDecember 6, 2020033 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਧਰਨੇ ‘ਤੇ ਡਟੀਆਂ ਕਿਸਾਨ ਬੀਬੀਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਪੰਜਾਬੀਆਂ ‘ਚ ਗੁੱਸਾ ਵਧਦਾ ਜਾ...
Delhi Latest News National New Delhiਕਿਸਾਨ ਅੰਦੋਲਨ: ਸਿੰਘੂ ਸਰਹੱਦ ‘ਤੇ ਵਧਾਈ ਗਈ ਫੋਰਸ, ‘ਨਿਹੰਗ ਸਿੰਘਾਂ’ ਨੇ ਵੀ ਸੰਭਾਲਿਆ ਮੋਰਚਾqaumipDecember 6, 2020 by qaumipDecember 6, 2020031 ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 11ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ-ਹਰਿਆਣਾ ‘ਤੇ ਸਥਿਤ ਸਿੰਘੂ ਸਰਹੱਦ ‘ਤੇ ਵੱਡੀ ਗਿਣਤੀ ਵਿਚ...