Delhi Latest News National New Delhiਨਵਜੋਤ ਸਿੱਧੂ ਬੋਲੇ- ਪੂਰੀ ਦੁਨੀਆ ‘ਚ ਸੁਣਾਈ ਦੇ ਰਹੀ ਕਿਸਾਨਾਂ ਦੀ ‘ਗਰਜ’qaumipDecember 6, 2020 by qaumipDecember 6, 2020077 ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ‘ਚ ਬੱਚੇ, ਬਜ਼ੁਰਗ ਅਤੇ ਬੀਬੀਆਂ ਵੀ ਸ਼ਾਮਲ ਹਨ। ਉਨ੍ਹਾਂ ਨੂੰ...
Delhi Latest News Mumbai National New Delhiਦਿਲਜੀਤ ਖਿਲਾਫ ਮੰਦੇ ਬੋਲ ਸਿੱਧੂ ਮੂਸੇ ਵਾਲਾ ਕੋਲੋਂ ਨਹੀਂ ਹੋਏ ਬਰਦਾਸ਼ਤ, ਹੋਇਆ ਇਸ ਅਦਾਕਾਰਾ ’ਤੇ ਗਰਮqaumipDecember 6, 2020 by qaumipDecember 6, 2020056 ਦਿੱਲੀ: ਪੰਜਾਬੀ ਗਾਇਕ ਤੇ ਅਦਾਕਾਰਾ ਦਿਲਜੀਤ ਦੋਸਾਂਝ ਨਾਲ ਵਿਵਾਦਾਂ ’ਚ ਰਹੀ ਕੰਗਨਾ ਰਣੌਤ ਤੋਂ ਬਾਅਦ ਹੁਣ ਇਕ ਹੋਰ ਬਾਲੀਵੁੱਡ ਅਦਾਕਾਰਾ ਦਿਲਜੀਤ ਤੇ ਪੰਜਾਬੀਆਂ ਨੂੰ ਮੰਦੇ...
Delhi Latest News National New Delhiਪੰਜਵੇਂ ਦੌਰ ਦੀ ਗੱਲਬਾਤ ‘ਚ ‘ਮੌਨ’ ਰਹੇ ਕਿਸਾਨ, ਸਰਕਾਰ ਤੋਂ ਮੰਗਿਆ ਸਿਰਫ਼ ਹਾਂ ਜਾਂ ਨਾਹ ‘ਚ ਜਵਾਬqaumipDecember 6, 2020 by qaumipDecember 6, 2020065 ਨਵੀਂ ਦਿੱਲੀ: ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਟਚ ਕਿਸਾਨ ਜਥੇਬੰਦੀਆਂ ਮੌਨ ਰਹੀਆਂ ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੁੱਖ ਮੰਗ ਤੇ ਹਾਂ...
Delhi Latest News National New Delhiਕਿਸਾਨਾਂ ਨੂੰ ਰਾਜ਼ੀ ਕਰਨ ਦੀ ਮੋਦੀ ਨੇ ਸੰਭਾਲੀ ਕਮਾਨ, ‘ਭਾਰਤ ਬੰਦ’ ਦਾ ਐਕਸਨ ਵੇਖ ਕਰਨਗੇ ਫੈਸਲਾqaumipDecember 6, 2020 by qaumipDecember 6, 2020067 ਨਵੀਂ ਦਿੱਲੀ: ਕਿਸਾਨਾਂ ਨੇ ਮੋਦੀ ਸਰਕਾਰ ਨੂੰ ਕਸੂਤੀ ਹਾਲਤ ਵਿੱਚ ਫਸਾ ਦਿੱਤਾ ਹੈ। ਮੌਜੂਦਾ ਹਾਲਾਤ ਵੇਖ ਸਰਕਾਰ ਨੂੰ ਕੁਝ ਨਹੀਂ ਸੁੱਝ ਰਿਹਾ। ਸ਼ਨੀਵਾਰ ਹੋਈ ਮੀਟਿੰਗ...
Delhi Latest News National New DelhiPfizer ਨੇ ਭਾਰਤ ‘ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮੰਗੀ ਮਨਜ਼ੂਰੀqaumipDecember 6, 2020 by qaumipDecember 6, 2020056 ਨਵੀਂ ਦਿੱਲੀ: ਕੋਰੋਨਾ ਨੂੰ ਰੋਕਣ ਲਈ ਬਹੁਤ ਸਾਰੀਆਂ ਏਜੰਸੀਆਂ ਨਿਰੰਤਰ ਵੈਕਸੀਨ ‘ਤੇ ਕੰਮ ਕਰ ਰਹੀਆਂ ਹਨ। ਵਰਤਮਾਨ ਵਿੱਚ ਫਾਈਜ਼ਰ-ਬਾਇਓਨਟੈਕ ਦੀ ਕੋਰੋਨਾ ਵੈਕਸੀਨ ਨੂੰ ਯੂਕੇ ਵਿੱਚ...
Delhi National New Delhiਕਿਸਾਨ ਅਗਲੀ ਰਣਨੀਤੀ ਲਈ ਜੁਟੇ, ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗqaumipDecember 6, 2020 by qaumipDecember 6, 20200167 ਨਵੀਂ ਦਿੱਲੀ: ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ...
Delhi National New Delhiਮੋਦੀ ਦੇ ਮੰਤਰੀ ਨੂੰ ਅੰਦੋਲਨ ‘ਚ ਨਜ਼ਰ ਨਹੀਂ ਆ ਰਹੇ ਕਿਸਾਨqaumipDecember 3, 2020December 3, 2020 by qaumipDecember 3, 2020December 3, 2020044 ਨਵੀਂ ਦਿੱਲੀ: ਇਕ ਪਾਸੇ ਮੋਦੀ ਸਰਕਾਰ ਦੇ ਸੀਨੀਅਰ ਮੰਤਰੀ ਕਿਸਾਨ ਅੰਦੋਲਨ ਖਤਮ ਕਰਨ ਲਈ ਕਿਸਾਨ ਲੀਡਰਾਂ ਦੀਆਂ ਬੈਠਕਾਂ ਕਰਕੇ ਕਮੇਟੀ ਬਣਾਉਣ ਦੀ ਸਿਫਾਰਸ਼ ਕਰ ਰਹੇ...
Delhi National New Delhiਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨ ਨੂੰ ਰੱਦ ਕੀਤਾ ਜਾਵੇ, ਨਹੀਂ ਤਾਂ ਅੰਦੋਲਨ ਜਾਰੀ ਰਹੇਗਾqaumipDecember 3, 2020December 3, 2020 by qaumipDecember 3, 2020December 3, 2020049 ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ ਛੇਵੇਂ ਦਿਨ ਅੱਜ ਕਿਸਾਨਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਅਸੀਂ...
Delhi National New Delhiਕਿਸਾਨਾਂ ਨੇ ਰੇੜ੍ਹੀ ਦੇਸ਼ ਦੀ ਆਰਥਿਕਤਾ, ਟਰੈਕਟਰਾਂ ਦੀ ਵਿਕਰੀ ‘ਚ ਜ਼ੋਰਦਾਰ ਤੇਜ਼ੀ, ਮਹਿੰਦਰਾ 56 ਤੇ ਐਸਕੋਰਟ ਦੀ 31 ਫੀਸਦੀ ਸੇਲ ਵਧੀqaumipDecember 1, 2020December 1, 2020 by qaumipDecember 1, 2020December 1, 2020049 ਨਵੀਂ ਦਿੱਲੀ: ਭਾਰਤੀ ਆਟੋਮੋਬਾਈਲ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਨਵੰਬਰ ਮਹੀਨੇ ਦੇ ਸੇਲ ਅੰਕੜੇ ਜਾਰੀ ਕੀਤੇ ਹਨ। ਕੰਪਨੀ ਮੁਤਾਬਕ ਨਵੰਬਰ ਵਿੱਚ ਟਰੈਕਟਰਾਂ ਵਿਕਰੀ 32,726 ਯੂਨਿਟ...
Delhi National New Delhiਕਿਸਾਨੀ ਅੰਦੋਲਨ ‘ਚ ‘ਆਪ’ ਨੇ ਮਾਰੀ ਬਾਜੀ, ਕੇਜਰੀਵਾਲ ਦੀ ਸੇਵਾ ਨੇ ਜਿੱਤਿਆ ਦਿਲqaumipDecember 1, 2020December 1, 2020 by qaumipDecember 1, 2020December 1, 2020056 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਗਪਗ ਇੱਕ ਸਾਲ ਬਾਅਦ 2022 ਦੇ ਸ਼ੁਰੂ ਵਿੱਚ ਹੋਣੀਆਂ ਹਨ। ਇਸ ਲਈ ਸਿਆਸੀ ਪਾਰਟੀਆਂ ਕਿਸਾਨੀ ਅੰਦੋਲਨ ‘ਚ ਵੱਧ-ਚੜ੍ਹ ਕੇ ਹਿੱਸਾ...