23.2 C
New York
May 17, 2021
Bathinda-Mansa Punjab

ਸੈਨਿਕ ਸਕੂਲਾਂ ਵਿੱਚ ਦਾਖਲੇ ਲਈ 10 ਜਨਵਰੀ ਨੂੰ ਹੋਵੇਗੀ ਪ੍ਰੀਖਿਆ : ਡਿਪਟੀ ਕਮਿਸ਼ਨਰ

ਮਾਨਸਾ, 13 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਸੈਨਿਕ ਸਕੂਲਾਂ ਵਿੱਚ ਦਾਖਲੇ 10 ਜਨਵਰੀ 2021 ਨੂੰ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀ ਅਤੇ ਵਿਦਿਆਰਥਣਾਂ ਛੇਵੀਂ ਜਮਾਤ ਵਿੱਚ ਦਾਖਲਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੌਵੀਂ ਜਮਾਤ ਵਿੱਚ ਸਿਰਫ਼ ਲੜਕੇ ਹੀ ਦਾਖਲਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਸੈਨਿਕ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਦਰਖ਼ਾਸਤ ਵੈਬਸਾਈਟ www.aissee.nta.nic.in ’ਤੇ 19 ਨਵੰਬਰ 2020 ਤੱਕ ਆਨ-ਲਾਈਨ ਪ੍ਰਣਾਲੀ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਪੰਜਾਬ ਵਿੱਚ ਤਜਵੀਜ਼ਤ ਸੈਂਟਰ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਪਟਿਆਲਾ ਅਤੇ ਕਪੂਰਥਲਾ ਹਨ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲ ਵਿੱਚ ਦਾਖਲਾ ਲੈ ਕੇ ਵਿਦਿਆਰਥੀ ਆਪਣਾ ਭਵਿੱਖ ਉਜੱਵਲ ਕਰ ਸਕਦੇ ਹਨ।

Related posts

ਕਿਸਾਨ ਵੀਰ ਬਿਨਾਂ ਅੱਗ ਲਗਾਏ ਕਰਨ ਕਣਕ ਦੀ ਬਿਜਾਈ – ਐੱਸ.ਡੀ.ਐੱਮ. ਸੰਗਰੂਰ

qaumip

ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਦਿਆਵਾਨ ਮਹਾਰਾਜ ਜੀ ਦੀ ਸ਼ੋਭਾ ਯਾਤਰਾ 30 ਨੂੰ

qaumip

ਸੰਗਰੂਰ ਹਲਕੇ ਦੇ ਖੇਡ ਸਟੇਡੀਅਮਾਂ ’ਚ ਲਗਵਾਏ ਜਾਣਗੇ ਸੋਲਰ ਬਿਜਲੀ ਉਤਪਾਦਨ ਪਲਾਂਟ: ਵਿਜੈ ਇੰਦਰ ਸਿੰਗਲਾਕੈਬਨਿਟ ਮੰਤਰੀ ਨੇ ਪਿੰਡ ਰਾਜਪੁਰਾ ’ਚ ਲੋੜਵੰਦ ਬਜ਼ੁਰਗਾਂ ਨੂੰ ਵੰਡੇ ਰਿਆਇਤੀ ਬੱਸ ਪਾਸ

qaumip

ਕੋਟਲਾ ਨੌਧ ਸਿੰਘ ਸਕੂਲ ‘ਚ ਪੰਜਾਬੀ ਸਪਤਾਹ ਨੂੰ ਸਮਰਪਿਤ ਪ੍ਰੋਗਰਾਮ

qaumip

ਬੋਧੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

qaumip

ਖੇਤੀ ਬਿੱਲਾਂ ‘ਤੇ ਅਕਾਲੀ ਦਲ ਤੇ ‘ਆਪ’ ਨੇ ਕਿਉਂ ਲਿਆ ਯੂ-ਟਰਨ?

qaumip

Leave a Comment