27.9 C
New York
July 31, 2021
Punjab

ਲੁਧਿਆਣਾ ‘ਚ ਦੁਸਹਿਰੇ ਮੌਕੇ ਤੇ ਹੋਇਆ ਧਮਾਕਾ

ਅੱਜ ਦੁਸਹਿਰੇ ਮੌਕੇ ਤੇ ਲੁਧਿਆਣਾ ਤਾਜਪੁਰ ਰੋਡ ‘ਤੇ ਡਾਇੰਗ ‘ਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ 3 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਹੈ ਪਰ ਇਸ ‘ਚ ਹੋਰ ਲੋਕਾਂ ਦੇ ਜ਼ਖਮੀ ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ।
ਲੁਧਿਆਣਾ: ਅੱਜ ਐਤਵਾਰ ਦੁਸਹਿਰੇ ਮੌਕੇ ਲੁਧਿਆਣਾ ਤਾਜਪੁਰ ਰੋਡ ‘ਤੇ ਡਾਇੰਗ ‘ਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ 3 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਹੈ ਪਰ ਇਸ ‘ਚ ਹੋਰ ਲੋਕਾਂ ਦੇ ਜ਼ਖਮੀ ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ।
ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਰੰਗ ਕਰਨ ਵਾਲੇ ਟੈਂਕ ਦੇ ਪਰਖੱਚੇ ਉੱਡ ਗਏ। ਇੱਥੋਂ ਤੱਕ ਕੇ ਫੈਕਟਰੀ ਦੀ ਕੰਧ ਵੀ ਢਹਿ ਗਈ।

Related posts

ਪੁਲਿਸ ਨੇ ਰੋਕੀ ਭਾਜਪਾ ਦੀ ਇਨਸਾਫ਼ ਯਾਤਰਾ

qaumip

ਕਰੋਨਾ ਦੇ ਦੁਰੑਪ੍ਰਭਾਵਾਂ ਤੋ ਬੱਚਣ ਲਈ ਵੈਕਸੀਨੇਸ਼ਨ ਇੱਕੋ ਇੱਕ ਹੱਲ – ਜੱਜ ਸਿਲਪਾ

qaumip

ਬਠਿੰਡਾ: ਅਧਿਆਪਕਾਂ ਨੇ ਸਿੱਖਿਆ ਮੰਤਰੀ ਅਤੇ ਸਕੱਤਰ ਦੇ ਪੁਤਲੇ ਫੂਕੇ

qaumip

ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਕੋਵਿਡ-19 ਅਤੇ ਨਸ਼ਿਆਂ ਦੀ ਵਰਤੋਂ ਵਿਰੋਧੀ ਸੈਮੀਨਾਰ ਆਯੋਜਿਤ।

qaumip

ਮਾਪੇ ਕਮਿਊਨਿਟੀ ਵੱਲੋਂ ਜਾਣਕਾਰੀ ਪ੍ਰਦਾਨ ਕਰਨ ਤੇ ਸ਼ਲਾਘਾ

qaumip

ਰਸੋਈ ਵਿੱਚ ਵਰਤੋਂ ਅਉਣ ਵਾਲੀਆਂ ਵਸਤਾਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਗਰੀਬ ਪਾਏ ਕੱਢੇ ਹੰਝੂ :- ਪ੍ਰਮਜੀਤ ਸੱਚਦੇਵਾ

qaumip

Leave a Comment