6 C
New York
November 27, 2021
Jammu & Kashmir

ਰਾਜੌਰੀ ”ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼

ਜੰਮੂ 31ਅਕਤੂਬਰ – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਨੇ ਸ਼ੁੱਕਰਵਾਰ ਨੂੰ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਚਾਈਨੀਜ਼ ਪਿਸਤੌਲ, ਵਿਸਫੋਟਕ ਸਮੱਗਰੀ, ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ। ਰਾਜੌਰੀ ਦੇ ਸੀਨੀਅਰ ਪੁਲਸ ਸੁਪਰਡੈਂਟ ਚੰਦਨ ਕੋਹਲੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਨੇ ਗੰਭੀਰ ਮੁਗਲਾਨ ਕੋਲ ਜੰਗਲਾਂ ‘ਚ ਅੱਤਵਾਦੀਆਂ ਦੇ ਗੁਪਤ ਟਿਕਾਣੇ ਦਾ ਪਰਦਾਫਾਸ਼ ਕਰ ਕੇ ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੇ ਸਾਂਝੇ ਦਲ ਨੇ ਸੰਯੁਕਤ ਰੂਪ ਨਾਲ ਇਹ ਕਾਰਵਾਈ ਕੀਤੀ।

Related posts

ਭਾਰਤੀ ਸਰਹੱਦ ‘ਚ ਵੜ ਰਹੇ ਘੁਸਪੈਠੀਏ ਨੂੰ ‘ਚ ਬੀ.ਐੱਸ.ਐੱਫ. ਨੇ ਕੀਤਾ ਢੇਰ

qaumip

ਦੀਵਾਲੀ ਤੋਂ ਪਹਿਲਾਂ ਸਰਹੱਦ ‘ਤੇ ਜੰਗ ਵਰਗੇ ਹਾਲਾਤ

qaumip

ਸਾਊਦੀ ਅਰਬ ਤੇ ਇਰਾਨ ਨੇ ਦਿੱਤਾ ਵੱਡਾ ਝਟਕਾ ਪਾਕਿਸਤਾਨ ਨੂੰ ਕਸ਼ਮੀਰ ਮੁੱਦੇ ‘ਤੇ

qaumip

Leave a Reply

Your email address will not be published. Required fields are marked *