24.3 C
New York
June 22, 2021
Chandigarh Latest News National News Other cities Punjab

ਰੁੱਤ ਪਾਲੇ ਬਦਲਣ ਦੀ ਆਈ: ਸੁਖਪਾਲ ਸਿੰਘ ਖਹਿਰਾ ਸਣੇ ਤਿੰਨ ਵਿਧਾਇਕ ਕਾਂਗਰਸ ’ਚ ਸ਼ਾਮਲ

ਕੌਮੀ ਪਤ੍ਰਿਕਾ ਬਿਊਰੋ, ਚੰਡੀਗੜ੍ਹ, 3 ਜੂਨ:  ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਸਣੇ ਤਿੰਨ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਣ ਤੋਂ ਪਹਿਲਾਂ ਚੰਡੀਗੜ੍ਹ ਰਿਹਾਇਸ਼ ‘ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਮੌੜ ਤੋਂ ਬਾਗੀ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਭਦੌੜ ਤੋਂ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਕੈਪਟਨ ਨੇ ਦੱਸਿਆ ਕਿ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਏਆਈਸੀਸੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਮੌਜੂਦ ਸਨ।

Related posts

ਡਿਜੀਟਲ ਖ਼ਬਰਾਂ ਤੇ ਆਨਲਾਈਨ ਫਿਲਮਾਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧੀਨ

qaumip

ਮੋਦੀ ਸ਼ੁੱਕਰਵਾਰ ਨੂੰ ਉੜੀਸਾ ਤੇ ਪੱਛਮੀ ਬੰਗਾਲ ਜਾਣਗੇ

qaumip

ਸੁਸ਼ੀਲ ਕੁਮਾਰ ਕਤਲ ਮਾਮਲੇ ਚ ਗ੍ਰਿਫ਼ਤਾਰ

qaumip

ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨ ਨੂੰ ਰੱਦ ਕੀਤਾ ਜਾਵੇ, ਨਹੀਂ ਤਾਂ ਅੰਦੋਲਨ ਜਾਰੀ ਰਹੇਗਾ

qaumip

ਰੋਨਾਲਡੋ ਦੇ ਗੋਲ ਨਾਲ ਯੁਵੈਂਟਸ ਨੇ ਰਿਕਾਰਡ 9ਵੀਂ ਵਾਰ ਜਿੱਤਿਆ ਸੁਪਰ ਕੱਪ

qaumip

ਪਠਲਾਵਾ ਸੰਸਥਾ ਵੱਲੋ ਬਹਿਰਾਮ ਟੋਲ ਪਲਾਜ਼ਾ ਤੇ ਲੰਗਰ ਲਗਾਇਆ ਗਿਆ

qaumip

Leave a Comment