17.7 C
New York
October 21, 2021
International news Latest News News

ਨਿਊਜ਼ੀਲੈਂਡ ’ਚ ਅਤਿਵਾਦੀ ਹਮਲਾ

ਵਲਿੰਗਟਨ (ਨਿਜ਼ੀਲੈਂਡ), 3 ਸਤੰਬਰ: ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੁਪਰਮਾਰਕੀਟ ਵਿੱਚ ਛੇ ਲੋਕਾਂ ਨੂੰ ਚਾਕੂ ਮਾਰਨ ਵਾਲੇ ਹਿੰਸਕ ਕੱਟੜਪੰਥੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਸ ਨੂੰ ਅਤਿਵਾਦੀ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਸ੍ਰੀਲੰਕਾ ਦਾ ਨਾਗਰਿਕ ਸੀ, ਜੋ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਹੇਠ ਸੀ। ਉਹ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਰਾਡਾਰ ’ਤੇ ਸੀ ਅਤੇ ਚੌਵੀ ਘੰਟੇ ਨਿਗਰਾਨੀ ਹੇਠ ਸੀ। ਕਾਨੂੰਨ ਮੁਤਾਬਕ ਉਸ ਨੂੰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ ਸੀ, ਜਿਨ੍ਹਾਂ ਨੂੰ ਛੁਰਾ ਮਾਰਿਆ ਗਿਆ ਹੈ ਉਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ।

Related posts

ਪ੍ਰਿਯੰਕਾ ਰਾਧਾਕ੍ਰਿਸ਼ਨਨ ਬਣੀ ਨਿਊਜ਼ੀਲੈਂਡ ਦੀ ਪਹਿਲੀ ਮੰਤਰੀ

qaumip

ਭਾਜਪਾ ਦੇ ‘ਦਲਿਤ ਇਨਸਾਫ਼ ਮਾਰਚ’ ਦੌਰਾਨ ਹੰਗਾਮਾ

qaumip

ਭਾਰਤ ਸਰਕਾਰ ਫੇਸਬੁੱਕ, ਟਵਿੱਟਰ ‘ਤੇ ਕਰੇਗੀ ਕਾਰਵਾਈ ?

qaumip

*ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਵਾਪਸ ਕਰਾਉਣ ਲਈ ਸੰਘਰਸ਼ ਤੇਜ ਹੋਵੇਗਾ -ਕਿਸਾਨ ਜਥੇਬੰਦੀਆਂ* *ਕਿਸਾਨ ਕਾਲੀ ਦੀਵਾਲੀ ਮਨਾਉਣਗੇ ਪੱਕੇ ਮੋਰਚੇ ਵਿੱਚ ਕਾਲੀਆਂ ਝੰਡੀਆਂ ਮਸਾਲਾ ਜਲਾ ਕੇ ਕਰਨਗੇ ਰੋਸ ਮਾਰਚ — ਕਿਸਾਨ ਜੱਥੇਬੰਦੀਆਂ*

qaumip

ਚੋਣ ਪ੍ਰਚਾਰ ਦੌਰਾਨ ਡੋਨਾਲਡ ਟ੍ਰੰਪ ਨੇ ਦਿੱਤਾ ਵੱਡਾ ਬਿਆਨ

qaumip

ਦੇਸ਼ ਵਿੱਚ ਕਰੋਨਾ ਦੇ ਕੇਸ ਪਿਛਲੇ 44 ਦਿਨਾਂ ’ਚ ਸਭ ਤੋਂ ਘੱਟ

qaumip

Leave a Reply

Your email address will not be published. Required fields are marked *