24.3 C
New York
June 22, 2021
Delhi Latest News National New Delhi News Other cities Politics

ਮੋਦੀ ਸ਼ੁੱਕਰਵਾਰ ਨੂੰ ਉੜੀਸਾ ਤੇ ਪੱਛਮੀ ਬੰਗਾਲ ਜਾਣਗੇ

ਕੌਮੀ ਪਤ੍ਰਿਕਾ ਬਿਊਰੋ, ਨਵੀਂ ਦਿੱਲੀ, 27 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੱਕਰਵਾਤੀ ਤੂਫ਼ਾਨ ਯਾਸ ਕਰਕੇ ਉੜੀਸਾ ਤੇ ਪੱਛਮੀ ਬੰਗਾਲ ਵਿੱਚ ਹੋਏ ਨੁਕਸਾਨ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਇਨ੍ਹਾਂ ਸੂਬਿਆਂ ਦਾ ਦੌਰਾ ਕਰਨਗੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸ੍ਰੀ ਮੋਦੀ ਭੁਬਨੇਸ਼ਵਰ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ ਤੇ ਮਗਰੋਂ ਬਾਲਾਸੋਰ, ਭਦਰਕ ਤੇ ਪੂਰਬੀ ਮੇਦਨੀਪੁਰ ਵਿੱਚ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕਰਨਗੇ। ਸ੍ਰੀ ਮੋਦੀ ਪੱਛਮੀ ਬੰਗਾਲ ਵਿੱਚ ਵੀ ਅਜਿਹੀ ਹੀ ਮੀਟਿੰਗ ਕਰਨਗੇ।

Related posts

ਪੰਜਾਬ ਸਰਕਾਰ ਵੱਲੋਂ ਕਿਸਾਨੀ ਦੇ ਹੱਕ ਵਿੱਚ ਪਾਸ ਕੀਤੇ ਬਿੱਲਾਂ ਦੀ ਖੁਸ਼ੀ ਵਿੱਚ ਕਾਂਗਰਸੀਆਂ ਨੇ ਲੱਡੂ ਵੰਡੇ

qaumip

ਵਿਦਿਆਰਥੀ -ਵਰਗ ਦੀਆ ਅਣਗਹਿਲੀਆਂ ਖੁਦ ਦੇ ਭਵਿੱਖ ਨਾਲ ਖਿਲਵਾੜ

qaumip

ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 78 ਲੱਖ ਨੂੰ ਪਾਰ ਕਰ ਗਈ ਹੈ, ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ

qaumip

ਕਿਸਾਨ ਅੰਦੋਲਨ ਦਾ ਤੀਜਾ ਦਿਨ, ਜਾਣੋ ਹੁਣ ਤੱਕ ਵੱਡੀਆਂ ਗੱਲਾਂ

qaumip

328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਖੁਰਦ ਬੁਰਦ ਕਰਨ ਵਾਲਿਆਂ ਖਿਲਾਫ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ

qaumip

1 ਦਸੰਬਰ ਨੂੰ ਬੈਂਕ ਖਾਤਾਧਾਰਕਾਂ ਨੂੰ ਮਿਲਣ ਜਾ ਰਿਹਾ ਹੈ ਇਹ ਵੱਡਾ ਤੋਹਫ਼ਾ

qaumip

Leave a Comment