ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

previous post
next post