19.3 C
New York
June 29, 2022
Chandigarh Gurdaspur Jalandhar Latest News Ludhiana National News Other cities Punjab

ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਫਿਰ ਅੱਗੇ ਵਧਾਈ

ਚੰਡੀਗੜ੍ਹ, 4 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਸਾਲ 2006 ਤੋਂ ਬਾਅਦ ਦਿੱਤੇ ਜਾਣ ਵਾਲੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਇੱਕ ਵਾਰ ਫਿਰ ਤੋਂ ਵਧਾ ਦਿੱਤੀ ਗਈ ਹੈ। ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਸ ਵਾਰ ਤਨਖਾਹ ਕਮਿਸ਼ਨ ਦੀ ਮਿਆਦ 31 ਅਗਸਤ 2021 ਤੱਕ ਕੀਤੀ ਗਈ ਹੈ। ਸਰਕਾਰ ਵੱਲੋਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਕਈ ਵਾਰ ਨਿਸ਼ਚਿਤ ਕੀਤੀਆਂ ਤਰੀਕਾਂ ਦੇ ਬਾਵਜੂਦ ਵੀ ਹਰ ਵਾਰ ਮਿਆਦ ਵਧਾ ਦੇਣ ਨਾਲ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ ਅਤੇ ਸਰਕਾਰ ਪ੍ਰਤੀ ਬੇਵਿਸ਼ਵਾਸੀ ਵਧੀ ਹੈ।

Related posts

ਯੂਥ ਕਾਂਗਰਸ ਦੀ ਕੇਂਦਰ ਸਰਕਾਰ ਤੇ ਅਨੋਖੀ ਚੋਟ ਪ੍ਰਧਾਨ ਮੰਤਰੀ ਨੂੰ ਪਾਰਸਲ ਰਾਹੀਂ ਭੇਜੇ ਆਲੂ ਪਿਆਜ਼ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜਿਆ: ਸਾਜਨ ਕਾਂਗੜਾ

qaumip

ਰਾਹੁਲ ਦਾ ਪਲਟਵਾਰ : ਚੀਨ ਨੇ ਜ਼ਮੀਨ ਖੋਹ ਲਈ, ਭਾਗਵਤ ਜਾਣਦੇ ਹਨ ਪਰ ਸੱਚਾਈ ਦਾ ਸਾਹਮਣਾ ਕਰਨ ਤੋਂ ਡਰਦੇ ਹਨ

qaumip

ਕਿਸਾਨ ਅੰਦੋਲਨ ਦਾ ਤੀਜਾ ਦਿਨ, ਜਾਣੋ ਹੁਣ ਤੱਕ ਵੱਡੀਆਂ ਗੱਲਾਂ

qaumip

ਲੋਕ ਗਾਇਕ ਕੇ. ਦੀਪ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ

qaumip

ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਅਨੁਰਾਗ ਠਾਕੁਰ

qaumip

ਦਿੱਲੀ ਦੰਗਿਆਂ ਦੇ ਮਾਮਲੇ ’ਚ ਪਹਿਲੀ ਸਜ਼ਾ

qaumip

Leave a Reply

Your email address will not be published. Required fields are marked *