Author: admin

ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਤੱਕ ਇਹ ਝਾਕੀ ਲਿਜਾਈ ਜਾਣੀ ਹੈ। ਇੱਕ ਅਹਿਮ ਅਧਿਕਾਰੀ ਨੇ ਦੱਸਿਆ ਕਿ ਝਾਕੀ ਪਿੰਡਾਂ ਵਿਚ ਲਿਜਾਣ ਦਾ ਇੱਕੋ ਮਕਸਦ ਹੈ ਕਿ ਪੰਜਾਬੀਆਂ ਨੂੰ ਦੱਸਿਆ ਜਾ ਸਕੇ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸ਼ਹੀਦ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿਚ ਜਾਵੇਗੀ। ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਇਹ ਝਾਕੀ ਸੂਬੇ ਦੇ ਲੋਕਾਂ ਦੇ ਸਨਮੁੱਖ ਰੱਖੀ ਜਾਵੇਗੀ। ਮੁੱਢਲੇ ਪੜਾਅ ਉਤੇ 9 ਝਾਕੀਆਂ ਤਿਆਰ…

Read More

 ਹੁਸ਼ਿਆਰਪੁਰ 9 ਜਨਵਰੀ  !  ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ(ਰਜਿ.) ਪੰਜਾਬ ਵਲੋੰ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਅਗਵਾਈ ਹੇਠ ਨਵੇਂ ਸਾਲ ਦੀ ਸ਼ੁਭ ਅਰੰਭਤਾ ਤੇ ਸਰਬਤ ਦੇ ਭਲੇ ਲਈ ਸਾਧ ਸੰਗਤ ਦੀ ਚੜਦੀਕਲਾ ਲਈ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ ਉਪਰੰਤ ਸੰਤਾਂ ਮਹਾਂਪੁਰਸ਼ਾਂ ਵਲੋੰ ਕਥਾ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਦੇਸ਼ਾਂ ਵਿੱਚ ਸਤਿਗੁਰਾਂ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਕੇ ਸਕੂਲ ਵਿਚ ਪਹੁੰਚੇ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਸਾਹਿਬ ਨੂੰ…

Read More