Subscribe to Updates
Get the latest creative news from FooBar about art, design and business.
Author: admin
ਹੁਸ਼ਿਆਰਪੁਰ 9 ਜਨਵਰੀ ! ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ(ਰਜਿ.) ਪੰਜਾਬ ਵਲੋੰ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਅਗਵਾਈ ਹੇਠ ਨਵੇਂ ਸਾਲ ਦੀ ਸ਼ੁਭ ਅਰੰਭਤਾ ਤੇ ਸਰਬਤ ਦੇ ਭਲੇ ਲਈ ਸਾਧ ਸੰਗਤ ਦੀ ਚੜਦੀਕਲਾ ਲਈ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ ਉਪਰੰਤ ਸੰਤਾਂ ਮਹਾਂਪੁਰਸ਼ਾਂ ਵਲੋੰ ਕਥਾ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਦੇਸ਼ਾਂ ਵਿੱਚ ਸਤਿਗੁਰਾਂ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਕੇ ਸਕੂਲ ਵਿਚ ਪਹੁੰਚੇ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਸਾਹਿਬ ਨੂੰ…
