Author: admin

ਟਕਸਾਲੀ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਕੇ ਬਹੁਤ ਹੀ ਚੰਗਾ ਕਾਰਜ ਕੀਤਾ ਹੈ । ਇਸਦੇ ਲਈ ਸ. ਸੁਖਦੇਵ ਸਿੰਘ ਢੀਡਸਾ , ਸ. ਪਰਮਿੰਦਰ ਸਿੰਘ ਢੀਡਸਾ ਤੇ ਉਹਨਾਂ ਦੇ ਸਾਥੀ ਵਧਾਈ ਦੇ ਪਾਤਰ ਹਨ । ਇਸ ਪੰਥਕ ਏਕਤਾ ਨਾਲ ਨਾ ਸਿਰਫ ਸਾਡੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਲ ਮਿਲਿਆ ਹੈ ਸਗੋਂ ਉੱਥੇ ਹੀ ਪੰਥਕ ਮਸਲਿਆਂ ਦੇ ਹੱਲ ਤੇ ਪੰਥ ਦੇ ਵਡੇਰੇ ਹਿੱਤਾਂ ਲਈ ਵੀ ਇਹ ਏਕਤਾ ਸਹਾਈ ਹੋਵੇਗੀ । ਸਾਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਵੇਲੇ…

Read More

ਨਵੀਂ ਦਿੱਲੀ 4 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅਤੇ ਵਿਦੇਸ਼ਾਂ ਵਿਚ ਭਾਰਤ ਅੰਦਰ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ ਦਾ ਮੁੱਦਾ ਬਹੁਤ ਜ਼ੋਰ ਫੜ ਰਿਹਾ ਹੈ ਪਰ ਮੌਜੂਦਾ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਸੁਹਿਰਦ ਨਜ਼ਰ ਨਹੀਂ ਆ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਇਸਤਰੀ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਇਕ ਪ੍ਰੈਸ ਨੋਟ ਰਾਹੀਂ ਕਿਹਾ ਕਿ ਕਿਸਾਨ ਵੀਰ ਭੈਣਾਂ ਬਜ਼ੁਰਗ ਪਿਛਲੀ 12 ਫਰਵਰੀ ਤੋਂ ਪੰਜਾਬ ਹਰਿਆਣਾ ਬਾਡਰ ਸ਼ੰਭੂ ਤੇ ਦਿੱਲੀ ਆਉਣ ਲਈ ਮੋਰਚਾ ਲਗਾ ਕੇ ਬੈਠੇ ਹੋਏ ਹਨ ਪਰ ਹਰਿਆਣਾ ਸਰਕਾਰ ਵਲੋਂ ਉਨ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਸੰਸਾਰ…

Read More

ਪੂਰਾ ਦੇਸ਼ ਮੋਦੀ ਜੀ ਦਾ ਪਰਿਵਾਰ ਅਤੇ ਉਨ੍ਹਾਂ ਦੀ ਜ਼ਿੰਦਗੀ ਹੈ ਇਕ ਖੁੱਲ੍ਹੀ ਕਿਤਾਬ: ਤਰੁਣ ਚੁੱਘ ਚੰਡੀਗੜ੍ਹ,  (संजय अरोड़ा) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਇਕਜੁੱਟ ਕੀਤਾ ਹੈ, ਚਾਹੇ ਉਹ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹੋਵੇ ਜਾਂ ਕੱਛ ਤੋਂ ਲੈ ਕੇ ਉੱਤਰ ਪੂਰਬ ਤੱਕ, ਅਸੀਂ ਇੱਕ ਪਰਿਵਾਰ ਵਾਂਗ ਇੱਕ ਸੰਗਠਿਤ ਤਾਕਤ ਬਣ ਕੇ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਹੇ ਹਾਂ।ਯਾਦ ਰਹੇ ਕਿ ਤਰੁਣ ਚੁੱਘ ਸਮੇਤ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਨੇ ਵੀ ਐਕਸ ‘ਤੇ ਆਪਣਾ ਪ੍ਰੋਫਾਈਲ ਬਦਲਿਆ ਹੈ, ਇਸ ‘ਤੇ ਲਿਖਿਆ ਹੋਇਆ ਹੈ ”ਮੋਦੀ…

Read More

ਆਲ ਇੰਡੀਆ ਸਿੱਖ ਕਾਨਫਰੰਸ ਬੱਬਰ ਨੇ ਕਿਹਾ ਹੈ ਕਿ ਦੇਸ਼ ਭਰ ਦੇ ਇਲੈਕਟ੍ਰਾਨਿਕ ਮੀਡੀਆ ਨੇ ਸਿੱਖਾਂ ਦੇ ਅਕਸ ਨੂੰ ਬੁਰੀ ਤਰ੍ਹਾਂ ਨਾਲ ਢਾਹ ਲਾਈ ਹੈ ਅਤੇ ਲਗਾਤਾਰ ਅਜਿਹਾ ਕਰ ਰਿਹਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਇਹ ਦੇਸ਼ ਹਿੱਤ ਵਿੱਚ ਨਹੀਂ ਹੋਵੇਗਾ। ਅੱਜ ਦੇਸ਼ ਭਰ ਦੇ ਸਿੱਖਾਂ ਸਬੰਧੀ ਸਥਿਤੀ ਇਹ ਬਣ ਗਈ ਹੈ ਕਿ ਜੇਕਰ ਕੋਈ ਦਸਤਾਰ ਵਾਲਾ ਵਿਅਕਤੀ ਦੇਸ਼ ਭਰ ਦੇ ਕਿਸੇ ਵੀ ਸੂਬੇ ਵਿੱਚ ਰਹਿੰਦਾ ਹੈ ਅਤੇ ਕਿਤੇ ਵੀ ਜਾਂਦਾ ਹੈ ਤਾਂ ਦੂਸਰੇ ਲੋਕ ਉਸ ਸਿੱਖ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਦੇ ਹਨ। ਆਲ ਇੰਡੀਆ ਸਿੱਖ ਕਾਨਫਰੰਸ ਬੱਬਰ ਨੇ ਕਿਹਾ ਹੈ ਕਿ ਅਜਿਹੀ ਸਥਿਤੀ…

Read More