Author: admin

26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕੇ ਜਾਣਗੇ ਸੰਗਰੂਰ, 24 ਫਰਵਰੀ, 2024: ਕੇਂਦਰ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਣ ਦੇ ਦਿੱਤੇ ਸੱਦੇ ਦੀ ਤਿਆਰੀ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣੇ ਦੇ ਬਾਰਡਰਾਂ ਤੇ…

Read More