Author: admin

ਫਰੀਦਕੋਟ 1 ਦਸੰਬਰ : ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਯੋਗ ਅਗਵਾਈ ਹੇਠ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਿਹਤ ਵਿਭਾਗ ਦੇ 30 ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਤਕਰੀਬਨ ਸਾਰੇ ਘਰਾਂ ਵਿੱਚ ਲਾਰਵੇ ਦੀ ਚੈਕਿੰਗ, ਡੇਂਗੂ ਜਾਗਰੂਕਤਾ ਅਤੇ ਸਪਰੇਅ ਕਾਰਵਾਈ ਜਾ ਰਹੀ ਹੈ । ਡਾ. ਚੰਦਰ ਸ਼ੇਖਰ ਕੱਕੜ ਨੇ ਅੱਜ ਅਸਿਸਟੈਂਟ ਮਲੇਰੀਆ ਅਫਸਰ, ਸਿਹਤ ਸੁਪਰਵਾਈਜਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ…

Read More