Author: admin

ਅਕਤੂਬਰ 08, 2024: ਮਾਲਦੀਵ ਦੇ ਰਾਸ਼ਟਰਪਤੀ ਚਾਰ ਦਿਨਾਂ ਦੌਰੇ ‘ਤੇ ਭਾਰਤ ਆਏ ਹਨ। ਉਹ ਮੰਗਲਵਾਰ ਨੂੰ ਆਗਰਾ ਅਤੇ ਮੁੰਬਈ ਅਤੇ ਬੁੱਧਵਾਰ ਨੂੰ ਬੈਂਗਲੁਰੂ ਜਾਣਗੇ ਅਤੇ ਫਿਰ ਵੀਰਵਾਰ ਨੂੰ ਮਾਲੇ ਪਰਤਣਗੇ। ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਮਾਲਦੀਵ ਨਾਲ ਉਸ ਦੇ ਦੋਸਤਾਨਾ ਸਬੰਧ ਬਣੇ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਵਿਆਪਕ ਆਰਥਿਕ ਅਤੇ ਸਮੁੰਦਰੀ ਸਹਿਯੋਗ ਲਈ ਇੱਕ ਬਲੂਪ੍ਰਿੰਟ ਪੇਸ਼ ਕੀਤਾ। ਇਹ ਪਿਛਲੇ ਸਾਲ ਕੁਝ ਖਟਾਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਸੁਧਾਰ ਦਾ ਸੰਕੇਤ ਹੈ।

Read More

Punjab Cabinet Meeting: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ Punjab Cabinet Meeting: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ। ਦੂਜੇ ਪਾਸੇ ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ…

Read More

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ। CM ਭਗਵੰਤ ਮਾਨ ਦੀ ਅਪੀਲ ‘ਤੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ…

Read More

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਨਡੀਏ ਸ਼ਾਸਿਤ ਰਾਜਾਂ ਵਿੱਚ ਮੁਫਤ ਬਿਜਲੀ ਦੇਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਇਸ ਮੰਗ ਨੂੰ ਪੂਰਾ ਕਰਦੇ ਹਨ ਤਾਂ ਉਹ ਭਾਜਪਾ ਲਈ ਪ੍ਰਚਾਰ ਕਰਨਗੇ। ਦਿੱਲੀ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਫਰਵਰੀ ‘ਚ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਸ਼ਾਸਤ ਸਾਰੇ 22 ਸੂਬਿਆਂ ‘ਚ ਮੁਫਤ ਬਿਜਲੀ ਮੁਹੱਈਆ ਕਰਵਾਉਣ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਮੈਂ ਭਾਜਪਾ…

Read More

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਦੇ ਸਿਖਰ ‘ਤੇ 23 ਸਾਲ ਪੂਰੇ ਕਰ ਰਹੇ ਹਨ। 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਨੇ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ 23 ਸਾਲਾਂ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੇ ਪਹਿਲਾਂ ਗੁਜਰਾਤ ਨੂੰ ਮੁੜ ਸੁਰਜੀਤ ਕੀਤਾ ਅਤੇ ਫਿਰ ਭਾਰਤ ਨੂੰ ਬੇਮਿਸਾਲ ਤਰੱਕੀ ਦੇ ਰਾਹ ‘ਤੇ ਲਿਆਇਆ। ਅੱਜ, ਭਾਰਤ ਦੀ ਗਲੋਬਲ ਸਥਿਤੀ ਅਤੇ ਡਿਜੀਟਲਾਈਜ਼ੇਸ਼ਨ, ਬੁਨਿਆਦੀ ਢਾਂਚੇ ਅਤੇ ਸਮਾਜ ਭਲਾਈ ਵਿੱਚ ਇਸਦੀ ਤਰੱਕੀ ਵਿਕਾਸ ਪ੍ਰਤੀ ਉਸਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। 2001 ਤੋਂ ਪਹਿਲਾਂ ਗੁਜਰਾਤ: ਸੰਕਟ ਵਿੱਚ ਘਿਰਿਆ ਸੂਬਾ 1980 ਦੇ ਦਹਾਕੇ ਦੇ ਮੱਧ ਵਿੱਚ, ਗੁਜਰਾਤ ਨੇ 1985 ਤੋਂ 1987…

Read More

4 ਅਕਤੂਬਰ, 2024 ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਤਹਿਰਾਨ ਦੀ ਗ੍ਰੈਂਡ ਮੁਸੱਲਾ ਮਸਜਿਦ ‘ਚ ਸ਼ੁੱਕਰਵਾਰ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਹਮਾਸ ਵੱਲੋਂ 7 ਅਕਤੂਬਰ 2023 ਨੂੰ ਇਜ਼ਰਾਈਲ ਅਤੇ 1 ਅਕਤੂਬਰ ਨੂੰ ਕੀਤੇ ਗਏ ਮਿਜ਼ਾਈਲ ਹਮਲੇ ਨੂੰ ਜਾਇਜ਼ ਠਹਿਰਾਇਆ।ਖਮੇਨੀ ਨੇ ਇਸ ਮੌਕੇ ਨੂੰ ਇਜ਼ਰਾਈਲ ਨੂੰ ਗਾਲਾਂ ਕੱਢਣ ਲਈ ਵਰਤਿਆ। ਉਨ੍ਹਾਂ ਨੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਜ਼ਰਾਈਲ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ। ਉਸਨੇ ਹਿਜ਼ਬੁੱਲਾ ਅਤੇ ਹਮਾਸ ਦੇ ਵਿਰੋਧ ਦੀ ਪ੍ਰਸ਼ੰਸਾ ਕੀਤੀ।

Read More