Author: admin

ਅੰਮ੍ਰਿਤਸਰ, 19 ਫਰਵਰੀ: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਟ੍ਰੇਡ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਅੱਜ ਟਾਊਨ ਹਾਲ ਅੰਮ੍ਰਿਤਸਰ ਵਿਖੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਵਪਾਰੀਆਂ ਨਾਲ…

Read More

ਅੰਮ੍ਰਿਤਸਰ, 18 ਫਰਵਰੀ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਜ਼ਖਮੀ ਹੋਏ ਪਾਵਨ ਸਰੂਪ ਦੀ ਸੇਵਾ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਸਤਿਕਾਰ ਨਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਵਨ ਸ਼ਸ਼ਤਰਾਂ ਦੇ ਮਾਮਲੇ ਤੇ ਵੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੀ ਸੇਵਾ ਵੀ ਮਾਹਿਰਾਂ ਦੀ ਰਾਏ ਅਨੁਸਾਰ ਜ਼ਰੂਰਤ ਨੂੰ ਮੁੱਖ ਰੱਖਦਿਆਂ ਕੀਤੀ ਗਈ ਸੀ। ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ…

Read More