Subscribe to Updates
Get the latest creative news from FooBar about art, design and business.
Author: admin
ਅੰਮ੍ਰਿਤਸਰ 05 ਦਸੰਬਰ 2025 : ਲੋਕ ਸਿਹਤ ਦੀ ਰੱਖਿਆ ਅਤੇ ਸਾਫ਼ ਹਵਾ ਯਕੀਨੀ ਬਣਾਉਣ ਲਈ ਆਪਣੇ ਮਜ਼ਬੂਤ ਵਚਨਬੱਧਤਾ ਨੂੰ ਮੁੜ ਦੁਹਰਾਉਦੇਂ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹੇ ਵਿੱਚ ਮਿਊਂਸਿਪਲ ਠੋਸ ਕੂੜੇ (MSW) ਨੂੰ ਖੁੱਲ੍ਹੇ ਵਿੱਚ ਸਾੜਨ ਖ਼ਿਲਾਫ਼ ਆਪਣੀ ਵਿਸ਼ੇਸ਼ ਲਾਗੂਕਰਨ ਅਤੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਹੈ। ਨਗਰ ਪੰਚਾਇਤ ਰਾਜਾਸੰਸੀ ਅਤੇ ਨਗਰ ਪੰਚਾਇਤ ਅਜਨਾਲਾ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ, ਰੀਜਨਲ ਦਫ਼ਤਰ ਅੰਮ੍ਰਿਤਸਰ ਨੇ ਅੱਜ ਇਹ ਮੁਹਿੰਮ ਹੋਰ ਵਧਾਉਂਦਿਆਂ ਹੇਠ ਮਿਊਂਸਿਪਲ ਕੌਂਸਲ ਜੰਡਿਆਲਾ ਗੁਰੂ ਨਗਰ ਪੰਚਾਇਤ ਰਇਆ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਪ੍ਰੋਗਰਾਮ ਆਯੋਜਿਤ ਕੀਤੇ ਗਏ । ਇਨ੍ਹਾਂ ਪ੍ਰੋਗਰਾਮਾਂ ਦੌਰਾਨ, ਸਹਾਇਕ ਵਾਤਾਵਰਣ ਇੰਜੀਨੀਅਰ ਸੁਖਮਨੀ ਸਿੰਘ ਨੇ ਸਫਾਈ ਟੀਮਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਕੂੜਾ…
ਅੰਮ੍ਰਿਤਸਰ, 5 ਦਸੰਬਰ — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਨੂੰ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੁਆਰਾ ਸਿੱਖ ਧਰਮ ਦੀ ਪਵਿੱਤਰ ਪਹਿਚਾਣ ਪੱਗ (ਦਸਤਾਰ)ਬਾਰੇ ਕੀਤੇ ਗਏ ਅਪਮਾਨਜਨਕ ਬਿਆਨ ਨੂੰ ਲੈ ਕੇ ਇਕ ਸ਼ਿਕਾਇਤ ਪੱਤਰ ਭੇਜਦਿਆਂ ਵਿਧਾਇਕ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਬਲਾਕ ਸਮਿਤੀ ਚੋਣਾਂ ਦੀ ਨਾਮਜ਼ਦਗੀ ਦੌਰਾਨ ਰੰਧਾਵਾ ਵੱਲੋਂ ਪ੍ਰੈੱਸ ਅੱਗੇ ਕਹੇ ਗਏ ਸ਼ਬਦ, “ਪੱਗਾਂ ਨੂੰ ਕਿਹੜੇ ਕਿੱਲ ਲੱਗੇ ਨੇ, ਬੱਝਦੀਆਂ ਵੀ ਨੇ ਤੇ ਲੱਥਦੀਆਂ ਵੀ ਨੇ।” ਨੇ ਮੇਰੇ ਸਮੇਤ ਸਿੱਖ ਕੌਮ ਦੀਆਂ…
*ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਇਸ ਪ੍ਰਾਪਤੀ ਦੀ ਸ਼ਲਾਘਾ* ਅੰਮ੍ਰਿਤਸਰ, 5 ਦਸੰਬਰ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਤਰੀ ਭਾਸ਼ਾ ਨੂੰ ਡਿਜੀਟਲ ਰੂਪ ਦੇਣ ਦੇ ਖੇਤਰ ਵਿੱਚ ਇਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪੁਸ਼ਪਿੰਦਰ ਸਿੰਘ ਵੱਲੋਂ ਗੁਰਮੁਖੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਲਿਖੇ ਅੱਖਰਾਂ ਦੀ ਤੇਜ਼ ਤੇ ਸਹੀ ਪਛਾਣ ਕਰਨ ਵਾਲੀ ਦੋ ਭਾਸ਼ਾਈ ਮੋਬਾਈਲ ਓ.ਸੀ.ਆਰ. ਐਪ ਤਿਆਰ ਕੀਤੀ ਗਈ ਹੈ। ਇਸ ਐਪ ਦਾ ਮੁੱਢਲਾ ਵਿਕਾਸ ਡਾ. ਪੁਸ਼ਪਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਪਣੀ ਪੀਐਚ.ਡੀ. ਦੌਰਾਨ ਕੀਤਾ ਸੀ। ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਦੇ…
SIR ‘ਤੇ ਸ਼ਬਦੀ ਜੰਗ: ਕੀ BLO ਦੀ ਮੌਤ ਵੀ ਡਰਾਮਾ ਹੈ?, PM ਮੋਦੀ ਦੇ ‘ਡਰਾਮਾ ਨਹੀਂ ਡਿਲੀਵਰੀ’ ‘ਤੇ ਅਖਿਲੇਸ਼ ਨੇ ਪੁੱਛਿਆ
ਸੰਸਦ ਦਾ ਸਰਦ ਰੁੱਤ ਸੈਸ਼ਨ ਤੂਫਾਨੀ ਸ਼ੁਰੂ ਹੋ ਗਿਆ ਹੈ। SIR ਦੇ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ। ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧੀ ਧਿਰ ‘ਤੇ ‘ਡਰਾਮਾ ਨਹੀਂ, ਡਿਲੀਵਰੀ’ ਕਰਨ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਵੋਟਰ ਸੂਚੀ ਸੁਧਾਈ’ (ਐਸਆਈਆਰ) ਦੀ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ‘ਡਰਾਮਾ’ ਨਾ ਸਮਝਿਆ ਜਾਵੇ। ਅਖਿਲੇਸ਼ ਨੇ ਇਹ ਸਵਾਲ ਵੀ ਉਠਾਇਆ ਕਿ ਕੀ ਬੀ.ਐਲ.ਓਜ਼ (ਬੂਥ ਲੈਵਲ ਅਫ਼ਸਰਾਂ) ਦੀਆਂ ਮੌਤਾਂ ਵੀ ‘ਡਰਾਮਾ’ ਹਨ? ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਲੋਕਤੰਤਰ ਉਦੋਂ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਜਾਪਾਨ ਦੌਰੇ ‘ਤੇ ਹਨ। CM ਮਾਨ 10 ਦਿਨ ਜਾਪਾਨ ‘ਚ ਰਹਿਣਗੇ। ਮਾਨ ਜਾਪਾਨੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਤੋਂ 10 ਦਿਨਾਂ ਦੇ ਜਾਪਾਨ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਉਦਯੋਗਿਕ ਸੰਮੇਲਨ ਲਈ ਚੋਟੀ ਦੀਆਂ ਜਾਪਾਨੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਉਦਯੋਗਪਤੀਆਂ ਨੂੰ ਸੱਦਾ ਦੇਣਗੇ। ਮਾਨ ਉਦਯੋਗਾਂ ਦੇ ਵਿਸਥਾਰ ਅਤੇ ਨਵੀਂ ਤਕਨੀਕ ਲਿਆਉਣ ‘ਤੇ ਵੀ ਧਿਆਨ ਦੇਣਗੇ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਜਾਪਾਨੀ ਵਫ਼ਦ ਨਾਲ ਵੀ ਮੀਟਿੰਗ ਕੀਤੀ ਸੀ। ਪੰਜਾਬ ਸਰਕਾਰ ਅਡਵਾਂਸ ਮੈਨੂਫੈਕਚਰਿੰਗ, ਇਲੈਕਟ੍ਰੋਨਿਕਸ, ਫੂਡ…
ਅੰਮ੍ਰਿਤਸਰ – ਗੁਰੂ ਨਗਰੀ ‘ਚ ਦਸੰਬਰ ਦੀ ਦਸਤਕ ਨਾਲ ਹੀ ਠੰਡ ਆਪਣਾ ਅਸਰ ਦਿਖਾਉਣ ਲੱਗੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਆਉਣ ਵਾਲੇ 7 ਤੋਂ 10 ਦਿਨਾਂ ’ਚ ਤਾਪਮਾਨ ’ਚ ਹੋਰ ਗਿਰਾਵਟ ਦਰਜ ਹੋਵੇਗੀ। ਦਿਨ ਦਾ ਵਧੇਰੇ ਤਾਪਮਾਨ ਜਿਥੇ 20-22 ਡਿਗਰੀ ਸੈਲਸੀਅਸ ਦੇ ਆਪਪਾਸ ਰਹੇਗਾ, ਉਥੇ ਹੀ ਰਾਤ ਦਾ ਪਾਰਾ 6-7 ਡਿਗਰੀ ਤਕ ਲੁੜਕਣ ਦੀ ਸੰਭਾਵਨਾ ਹੈ। ਰਾਤ ਅਤੇ ਸਵੇਰੇ ਦੀ ਠੰਡਕ ਆਮ ਦਿਨਾਂ ਦੀ ਤੁਲਨਾ ਵਿਚ ਹੋਰ ਤੇਜ਼ ਮਹਿਸੂਸ ਹੋਵੇਗੀ। ਅੱਜ ਸ਼ਹਿਰ ਵਿਚ ਵਧੇਰੇ ਤਾਪਮਾਨ ਲਗਭਗ 23 ਡਿਗਰੀ ਅਤੇ ਘੱਟੋ-ਘੱਟ 6 ਡਿਗਰੀ ਦਰਜ ਹੋਇਆ। ਦਿਨੇ ਇੱਥੇ ਧੁੱਪ ਵੀ ਨਿਕਲਦੀ ਰਹੀ, ਉਥੇ ਹੀ ਕਾਲੇ ਬੱਦਲ ਛਾਏ ਰਹੇ ਅਤੇ ਠੰਡੀਆਂ ਹਵਾਵਾਂ…
