Subscribe to Updates
Get the latest creative news from FooBar about art, design and business.
Author: admin
ਨਵੀਂ ਦਿੱਲੀ, 15 ਅਕਤੂਬਰ।** ਰਾਜਧਾਨੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸੰਗਤ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਲੱਖੀਸ਼ਾਹ ਬੰਜਾਰਾ ਹਾਲ ਦੇ ਨੇੜੇ ਨਵੇਂ ਬਾਥਰੂਮ ਬਣ ਕੇ ਤਿਆਰ ਹੋ ਗਏ ਹਨ। ਇਸ ਨਾਲ ਇੱਥੇ ਹੋਣ ਵਾਲੇ ਵਿਆਹ ਸਮਾਗਮਾਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਖ਼ਾਸ ਤੌਰ ’ਤੇ ਬਜ਼ੁਰਗਾਂ, ਮਹਿਲਾਵਾਂ ਅਤੇ ਪਰਿਵਾਰਾਂ ਲਈ ਇਹ ਸਹੂਲਤ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ । ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਸੰਗਤ ਦੀ ਸਹੂਲਤ ਲਈ ਕੀਤੇ ਸਮਰਪਿਤ; ਬਾਬਾ ਬਚਨ ਸਿੰਘ ਜੀ…
