Author: admin

ਆਮਦਨ ਕਰ ਵਿਭਾਗ ਆਮ ਤੌਰ ‘ਤੇ ਮਾਰਚ ਦੇ ਆਸ-ਪਾਸ ਪਿਛਲੇ ਸਾਲ ਲਈ ਮੁੜ ਮੁਲਾਂਕਣ ਨੋਟਿਸ ਭੇਜਦਾ ਹੈ। ਪਰ ਹੁਣ ਬਜਟ ਵਿੱਚ ਮੁੜ ਮੁਲਾਂਕਣ ਦੀ ਵੱਧ ਤੋਂ ਵੱਧ ਮਿਆਦ ਪੰਜ ਸਾਲ ਕਰ ਦਿੱਤੀ ਗਈ ਹੈ। ਇਸ ਲਈ ਹੁਣ ਅਗਲੇ ਕੁਝ ਹਫ਼ਤਿਆਂ ਵਿੱਚ ਉਨ੍ਹਾਂ ਨੂੰ ਵਿੱਤੀ ਸਾਲ 2013-14 ਤੋਂ 2017-18 ਦੇ ਟੈਕਸ ਅਤੇ ਆਮਦਨ ਵਿੱਚ ਮੇਲ ਖਾਂਦੇ ਅੰਕੜਿਆਂ ਦੀ ਜਾਂਚ ਕਰਨੀ ਪਵੇਗੀ ਅਤੇ ਜੇਕਰ ਕੋਈ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ 31 ਅਗਸਤ ਤੱਕ ਨੋਟਿਸ ਭੇਜਣਾ ਹੋਵੇਗਾ। ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਉਹ 1 ਸਤੰਬਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮਾਂ ਕਾਰਨ ਪੰਜ ਸਾਲ ਪੁਰਾਣੇ ਕੇਸ ਸਬੰਧੀ…

Read More

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ ਪੂਰਬੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਵਿੱਚ ਅਲੱਗ-ਥਲੱਗ ਥਾਵਾਂ ਉਤੇ ਬਹੁਤ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ ਅਤੇ ਮੇਘਾਲਿਆ, ਕੋਂਕਣ ਅਤੇ ਗੋਆ, ਗੁਜਰਾਤ ਖੇਤਰ, ਤੱਟਵਰਤੀ ਅਤੇ ਦੱਖਣੀ…

Read More

ਨਵੀਂ ਦਿੱਲੀ: ਮੋਦੀ ਸਰਕਾਰ ਇੱਕ ਹੋਰ ਖੁਸ਼ਖਬਰੀ ਦੇਣ ਜਾ ਰਹੀ ਹੈ। ਮੋਦੀ ਕੈਬਨਿਟ ਸ਼ੁੱਕਰਵਾਰ ਨੂੰ ਕਰੀਬ 50,000 ਕਰੋੜ ਰੁਪਏ ਦੇ ਅੱਠ ਵੱਡੇ ਹਾਈਵੇ ਵਿਕਾਸ ਪ੍ਰਸਤਾਵਾਂ ‘ਤੇ ਮਨਜ਼ੂਰੀ ਲਈ ਵਿਚਾਰ ਕਰ ਸਕਦੀ ਹੈ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼, ਅਸਾਮ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ ਫੈਲੇ ਹੋਏ ਹਨ। NHAI ਨੇ ਇਹਨਾਂ ਵਿੱਚੋਂ ਜ਼ਿਆਦਾਤਰ ਪ੍ਰੋਜੈਕਟਾਂ ਲਈ ਬੋਲੀਆਂ ਰੱਖੀਆਂ ਹਨ ਅਤੇ ਉਹਨਾਂ ਵਿੱਚ ਵਧੇਰੇ ਦਿਲਚਸਪੀ ਪੈਦਾ ਕਰਨ ਲਈ ਹਾਈਵੇ ਡਿਵੈਲਪਰਾਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਹਨ। ਕਿਉਂਕਿ ਇਹ ਸਾਰੇ ਮੈਗਾ ਪ੍ਰੋਜੈਕਟ ਪੀਪੀਪੀ ਦੇ ਤਹਿਤ 1,000 ਕਰੋੜ ਰੁਪਏ ਤੋਂ ਵੱਧ ਦੇ ਹਨ, ਇਸ ਲਈ ਇਹਨਾਂ ਦਾ ਮੁਲਾਂਕਣ ਪੀਪੀਪੀਏਸੀ ਦੇ ਅੰਤਰ-ਮੰਤਰਾਲਾ ਪੈਨਲ ਦੁਆਰਾ ਕੀਤਾ…

Read More

ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਇਸ ਮਹੀਨੇ ਯਾਨੀ 1 ਅਗਸਤ ਤੋਂ FASTag ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਤਿੰਨ ਸਾਲ ਪੁਰਾਣੇ ਫਾਸਟੈਗ ਦਾ ਕੇਵਾਈਸੀ (FASTag KYC Update) ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਨਾਲ ਹੀ, ਪੰਜ ਸਾਲ ਪੁਰਾਣੇ ਫਾਸਟੈਗ ਨੂੰ ਹੁਣ ਬਦਲਣਾ ਹੋਵੇਗਾ। ਇਹ ਦੋਵੇਂ ਕੰਮ 31 ਅਕਤੂਬਰ 2024 ਤੱਕ ਪੂਰੇ ਕੀਤੇ ਜਾਣੇ ਹਨ। ਇਸ ਤੋਂ ਬਾਅਦ, ਜਿਸ ਫਾਸਟੈਗ ਵਿੱਚ ਕੇਵਾਈਸੀ ਨਹੀਂ ਹੈ ਅਤੇ ਜੋ ਪੰਜ ਸਾਲ ਪੁਰਾਣਾ ਹੈ, ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਵਾਹਨ ਮਾਲਕ ਫਾਸਟੈਗ ਦੇ ਕੇਵਾਈਸੀ ਨੂੰ ਆਨਲਾਈਨ ਅਪਡੇਟ ਕਰ ਸਕਦੇ ਹਨ। ਵਾਹਨ ਮਾਲਕਾਂ ਨੂੰ ਹੁਣ FASTags ਨੂੰ ਆਪਣੇ ਵਾਹਨ ਦੀ ਰਜਿਸਟ੍ਰੇਸ਼ਨ ਅਤੇ ਚੈਸੀ…

Read More

ਨਵੀਂ ਦਿੱਲੀ- ਪੈਰਿਸ ਓਲੰਪਿਕ ਦੇ 7ਵੇਂ ਦਿਨ ਭਾਰਤ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਕਿਤਾ ਭਗਤਾ ਅਤੇ ਧੀਰਜ ਦੀ ਭਾਰਤੀ ਜੋੜੀ ਨੇ ਸ਼ਾਨਦਾਰ ਖੇਡਦੇ ਹੋਏ ਨਿਸ਼ਾਨੇ ‘ਤੇ ਤੀਰ ਸਾਧਿਆ ਅਤੇ ਭਾਰਤ ਦੀਆਂ ਤਗਮੇ ਦੀਆਂ ਉਮੀਦਾਂ ਵਧਾ ਦਿੱਤੀਆਂ। ਇਸ ਜੋੜੀ ਨੇ ਪਹਿਲਾ ਸੈੱਟ 37-36 ਨਾਲ ਜਿੱਤ ਕੇ 2 ਅੰਕਾਂ ਨਾਲ ਸ਼ੁਰੂਆਤ ਕੀਤੀ। ਦੂਜੇ ਸੈੱਟ ‘ਚ ਮੈਚ ਬਰਾਬਰੀ ‘ਤੇ ਰਿਹਾ ਅਤੇ ਇੰਡੋਨੇਸ਼ੀਆਈ ਜੋੜੀ 38-38 ਦੇ ਸਕੋਰ ਨਾਲ ਬਰਾਬਰੀ ‘ਤੇ ਰਹੀ। ਭਾਰਤ ਨੂੰ ਇੱਥੇ 1 ਅੰਕ ਮਿਲਿਆ ਅਤੇ ਉਸਦਾ ਸਕੋਰ ਤਿੰਨ ਹੋ ਗਿਆ।

Read More

ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ 13 ਸਾਲਾ ਬੱਚਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਹੈ। ਬੀਤੀ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਮ ਦਾ ਬੱਚਾ ਆਪਣੀ ਮਾਂ ਨੂੰ ‘ਬੱਸ ਹੁਣੇ ਆਇਆ’ ਆਖ ਕੇ ਘਰੋਂ ਨਿਕਲਿਆ ਸੀ।ਇਸ ਦੀ ਜਾਣਕਾਰੀ ਨੰਗਲ ਪੁਲਿਸ ਅਤੇ ਹਿਮਾਚਲ ਦੀ ਮਹਿਤਪੁਰ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ। ਉਧਰ ਗੋਤਾਖੋਰਾਂ ਦੀ ਟੀਮ ਦੁਆਰਾ ਸਤਲੁਜ ਦਰਿਆ ਵਿਚ ਤਲਾਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਆਪਣੇ ਸਾਈਕਲ ਉਤੇ ਘਰੋਂ ਨਿਕਲਿਆ ਕਿ ਉਹ ਜਲਦੀ ਆ ਰਿਹਾ ਹੈ, ਜਦੋਂ ਬੱਚਾ ਕਾਫੀ ਦੇਰ ਤੱਕ…

Read More

ਅਜਾਇਬ ਸਿੰਘ ਦਾ ਪਿੰਡ ਵਿੱਚ ਆਪਣੇ ਹੀ ਭਰਾ ਨਾਲ ਦੋ ਕਨਾਲਾਂ ਜਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਿਸ ਵਿੱਚ ਪਹਿਲਾਂ ਵੀ ਅਜਾਇਬ ਸਿੰਘ ‘ਤੇ ਹਮਲਾ ਹੋਣ ਕਾਰਨ ਇਸ ਦੇ ਭਰਾ ਤੇ ਕੁਝ ਹੋਰ ਲੋਕਾਂ ‘ਤੇ ਮਾਮਲਾ ਦਰਜ ਹੋਇਆ ਸੀ। ਪਰ ਬੀਤੇ ਦਿਨ ਜਦੋਂ ਅਜਾਇਬ ਸਿੰਘ ਆਪਣੇ ਪਰਿਵਾਰ ਅਤੇ ਮਜ਼ਦੂਰ ਨਾਲ ਝੋਨਾ ਲਗਾ ਰਿਹਾ ਸੀ ਤਾਂ ਕਥਿਤ ਆਰੋਪੀਆਂ ਉਸ ਦੇ ਭਰਾ ਅਤੇ ਕੁਝ ਹੋਰ ਲੋਕਾਂ ਨੇ ਉਹਨਾਂ ਤੇ ਹਮਲਾ ਕਰ ਦਿੱਤਾ। ਜਿਸ ਕਰਕੇ ਮਜ਼ਦੂਰ ਅਤੇ ਪਰਿਵਾਰਿਕ ਮੈਂਬਰ ਨੇ ਭੱਜ ਕੇ ਜਾਨ ਬਚਾਈ ਅਤੇ ਕਥਿਤ ਆਰੋਪੀਆਂ ਨੇ ਅਜਾਇਬ ਸਿੰਘ ਨੂੰ ਉੱਥੇ ਬੁਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿੱਚ ਚੁੱਕ ਕੇ ਨਾਲ…

Read More

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ…

Read More

ਵੀਰਵਾਰ ਨੂੰ ਹੋਈ ਦਰਮਿਆਨੀ ਬਾਰਿਸ਼ ਨਾਲ ਜਿੱਥੇ ਹਰ ਕੋਈ ਲਗਾਤਾਰ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਮਹਿਸੂਸ ਕਰ ਰਿਹਾ ਹੈ, ਉੱਥੇ ਹੀ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਵੇਖਣ ਨੂੰ ਮਿਲ ਰਹੀ ਹੈ ਅਤੇ ਖੇਤਾਂ ਵਿਚ ਕੰਮ ਕਰਦੇ ਗਰਮੀ ਦੀ ਮਾਰ ਝੱਲ ਰਹੇ ਮਜ਼ਦੂਰਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਇਹ ਬਾਰਿਸ਼ ਫਸਲਾਂ ਲਈ ਵਰਦਾਨ ਹੈ। ਪਾਸੇ ਖੇਤੀ ਮੋਟਰਾਂ ਲਈ ਦਿੱਤੀ ਜਾਂਦੀ 24 ਘੰਟੇ ਵਾਲੀ ਬਿਜਲੀ ਦੇ ਲੰਬੇ-ਲੰਬੇ ਕੱਟਾਂ ਕਾਰਨ ਝੋਨੇ ਦੀ ਫਸਲ ਪਛੇਤੀ ਹੋ ਰਹੀ ਸੀ। ਪਹਿਲਾਂ ਲਗਾਇਆ ਜਾ ਚੁੱਕਾ ਝੋਨਾ ਪਾਣੀ ਦੀ ਘਾਟ ਕਾਰਨ ਬੂਝਾ ਨਹੀਂ ਮਾਰ ਰਿਹਾ ਸੀ ਅਤੇ ਨਰਮੇ ਦੀ ਫਸਲ ’ਤੇ ਵੀ ਚਿੱਟੇ…

Read More