Author: admin

ਟਕਸਾਲੀ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਕੇ ਬਹੁਤ ਹੀ ਚੰਗਾ ਕਾਰਜ ਕੀਤਾ ਹੈ । ਇਸਦੇ ਲਈ ਸ. ਸੁਖਦੇਵ ਸਿੰਘ ਢੀਡਸਾ , ਸ. ਪਰਮਿੰਦਰ ਸਿੰਘ ਢੀਡਸਾ ਤੇ ਉਹਨਾਂ ਦੇ ਸਾਥੀ ਵਧਾਈ ਦੇ ਪਾਤਰ ਹਨ । ਇਸ ਪੰਥਕ ਏਕਤਾ ਨਾਲ ਨਾ ਸਿਰਫ ਸਾਡੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਲ ਮਿਲਿਆ ਹੈ ਸਗੋਂ ਉੱਥੇ ਹੀ ਪੰਥਕ ਮਸਲਿਆਂ ਦੇ ਹੱਲ ਤੇ ਪੰਥ ਦੇ ਵਡੇਰੇ ਹਿੱਤਾਂ ਲਈ ਵੀ ਇਹ ਏਕਤਾ ਸਹਾਈ ਹੋਵੇਗੀ । ਸਾਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਵੇਲੇ…

Read More