Author: admin

ਧੂਰੀ,17 ਜੁਲਾਈ  – ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ‘ਮਿਸ਼ਨ ਸਹਿਯੋਗ’ ਤਹਿਤ ਅੱਜ ਧੂਰੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਧੂਰੀ ਦੇ ਪ੍ਰਿੰਸ ਵਿਲਾ ਪੈਲੇਸ ਵਿਖੇ ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਰਵਾਏ ਵਿਸ਼ਾਲ ਜਾਗਰੂਕਤਾ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਪੂਰੇ ਤਨ ਤੇ ਮਨ ਨਾਲ ਤਹੱਈਆ ਕੀਤਾ ਗਿਆ ਹੈ ਜਿਸ ਨੂੰ ਪੂਰਾ…

Read More

ਅੰਮ੍ਰਿਤਸਰ, 17 ਜੁਲਾਈ  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪ੍ਰਿੰਸੀਪਲ ਨੂੰ ‘ਸੋਸਾਇਟੀ ਫ਼ਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ’ ਵੱਲੋਂ ‘ਤਾਮਿਲਨਾਡੂ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ’, ਚੇਨਈ ਦੀ ਸਰਪ੍ਰਸਤੀ ਹੇਠ 3 ਰੋਜ਼ਾ ਵੈਟਰਨਰੀ ਕਾਲਜ ਅਤੇ ਖੋਜ ਸੰਸਥਾ, ਓਰਥਨਾਡੂ, ਤੰਜਾਵੁਰ ਜ਼ਿਲ੍ਹਾ, ਤਾਮਿਲਨਾਡੂ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ’ਚ ਫ਼ੈਲੋਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 10 ਤੋਂ 12 ਜੁਲਾਈ ਤੱਕ ਕਰਵਾਈ ਗਈ ਉਕਤ ਕਾਨਫਰੰਸ ‘ਸਮਕਾਲੀ ਸਮੇਂ ’ਚ ਪਸ਼ੂ ਧਨ ਦੇ ਉਤਪਾਦਨ ਨੂੰ ਵਧਾਉਣ ਲਈ ਵਿਗਿਆਨਕ ਗਿਆਨ ਨੂੰ ਪ੍ਰਸਾਰਿਤ ਕਰਨ ਲਈ ਨਵੀਨਤਾਕਾਰੀ ਸਿੱਖਿਆ, ਖੋਜ ਅਤੇ ਵਿਸਥਾਰ ਪਹੁੰਚ’ ਵਿਸ਼ੇ ’ਤੇ ਅਧਾਰਿਤ ਸੀ। ਉਕਤ ਕਾਨਫ਼ਰੰਸ ਦੌਰਾਨ 15 ਰਾਜਾਂ ਅਤੇ…

Read More