Author: admin

ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ, ਜਦਕਿ ਐਨਆਰਆਈ ਮਾਮਲਿਆਂ ਦੇ ਮੰਤਰੀ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪ ਦਿੱਤਾ ਗਿਆ ਹੈ। ਇਹ ਦੋਵੇਂ ਹੀ ਵਿਭਾਗ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸੀ। ਭੁੱਲਰ ‘ਤੇ ਇੱਕ ਅਧਿਕਾਰੀ ਨੇ ਇਲਜ਼ਾਮ ਲਗਾਉਂਦੇ ਹੋਏ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ ਤੇ ਉਨ੍ਹਾਂ ਦੀ ਬਾਅਦ ‘ਚ ਗ੍ਰਿਫ਼ਤਾਰੀ ਵੀ ਹੋਈ ਸੀ। ਲਾਲਜੀਤ ਭੁੱਲਰ ਦੀ…

Read More

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਇਤਿਹਾਸਕ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੌਕਾ ਨਾ ਸਿਰਫ਼ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਖਿਲਾਫ ਖੜ੍ਹੇ ਹੋਣ ਦੇ ਦ੍ਰਿੜ ਇਰਾਦੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ…

Read More

ਲੁਧਿਆਣਾ, 20 ਮਾਰਚ : ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ…

Read More

ਨਵੀਂ ਦਿੱਲੀ, 19 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦਾ ਬਣਦਾ ਇਕ-ਇਕ ਰੁਪਿਆ ਦੇਣ ਵਾਸਤੇ ਵਚਨਬੱਧ ਹੈ ਤੇ ਇਸ ਵਾਸਤੇ ਅਸੀਂ ਜੋ ਐਮ ਓ ਯੂ ਸਾਈਨ ਕੀਤਾ ਹੈ, ਉਸ ਮੁਤਾਬਕ ਇਕ-ਇਕ ਪੈਸਾ ਸਟਾਫ ਨੂੰ ਦਿੱਤਾ ਜਾਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਰੋਸਾ ਦੁਆਇਆ ਹੈ ਕਿ ਅਸੀਂ ਇਸ ਸਾਰੇ ਮਾਮਲੇ ਨੂੰ ਹੱਲ ਕਰਨ ਲਈ ਯਤਨਸ਼ੀਲ ਹਾਂ ਤੇ 962 ਵਿਚੋਂ 919 ਸਟਾਫ ਮੈਂਬਰਾਂ ਨੇ ਸਾਬਤ ਕਰ ਦਿਤਾ…

Read More

ਪੰਜਾਬ ਦੀ ਮਿੱਟੀ ਵਿੱਚ ਖੇਡਾਂ ਦਾ ਜਜ਼ਬਾ ਰਚਿਆ-ਵਸਿਆ ਹੈ। ਖਾਸ ਕਰਕੇ ਕਬੱਡੀ ਇਸ ਧਰਤੀ ਦੀ ਪਛਾਣ ਬਣ ਚੁੱਕੀ ਹੈ। ਇਸ ਖੇਡ ਨੇ ਪਿੰਡਾਂ ਦੀਆਂ ਗਲੀਆਂ ਤੋਂ ਲੈ ਕੇ ਅੰਤਰਰਾਸ਼ਟਰੀ ਮੰਚਾਂ ਤੱਕ ਵੱਡੇ-ਵੱਡੇ ਸਟਾਰ ਖਿਡਾਰੀ ਪੈਦਾ ਕੀਤੇ ਹਨ। ਅਜਿਹੇ ਹੀ ਉਭਰਦੇ ਹੋਏ ਸਿਤਾਰਿਆਂ ਵਿੱਚੋਂ ਇੱਕ ਨਾਮ ਹੈ ਗੰਗਾ ਸ਼ਰਮਾ, ਜਿਸਨੇ ਆਪਣੇ ਹੌਸਲੇ, ਮਿਹਨਤ ਅਤੇ ਅਟੱਲ ਇਰਾਦਿਆਂ ਨਾਲ ਕਬੱਡੀ ਦੇ ਮੈਦਾਨ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਗਰੀਬ ਪਰਿਵਾਰ ਵਿੱਚ ਜਨਮ ਲੈ ਕੇ ਵੀ ਉਸਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿੱਚ ਦ੍ਰਿੜ-ਇਰਾਦਾ ਹੋਵੇ ਤਾਂ ਹਾਲਾਤ ਕਦੇ ਵੀ ਰਾਹ ਦੀ ਰੁਕਾਵਟ ਨਹੀਂ ਬਣਦੇ। ਗੰਗਾ ਸ਼ਰਮਾ ਦਾ ਜਨਮ ਸਾਲ 2007 ਵਿੱਚ ਜ਼ਿਲ੍ਹਾ…

Read More