Subscribe to Updates
Get the latest creative news from FooBar about art, design and business.
Author: admin
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁਨੀਆਂ ਭਰ ‘ਚ ਵਸਦੇ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨਾਂ੍ਹ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬ ਬਟਾਲਾ ! ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁਨੀਆਂ ਭਰ ‘ਚ ਵਸਦੇ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨਾਂ੍ਹ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ…
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟ ਕਪਤਾਨ ਮਹਿੰਦਰ ਸਿੰਘ ਧੋਨੀ ਦੁਆਰਾ ਦਾਇਰ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਕੁਮਾਰ ਨੂੰ ਦਿੱਤੀ ਗਈ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ‘ਤੇ ਸੋਮਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਏ ਐਸ ਓਕਾ ਅਤੇ ਜਸਟਿਸ ਉਜਵਲ ਭੂਯਾਨ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਕੁਮਾਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਾਰਚ ਲਈ ਤੈਅ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਵਾਸੀਆਂ ਨੂੰ ਵੱਖ ਵੱਖ ਸਥਾਨਾਂ ਦੇ ਧਾਰਮਿਕ ਯਾਤਰਾ ਕਰਵਾਉਣ ਦਾ ਜੋ ਹੀਲਾ ਕੀਤਾ ਹੈ, ਉਸ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਪੰਜਾਬ ਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕੇ ਤੀਰਥ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਰਗਾ ਹੋਣਹਾਰ ਸਪੁੱਤਰ ਹੀ ਕਰਵਾ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਵਾਸੀਆਂ ਨੂੰ ਵੱਖ ਵੱਖ ਸਥਾਨਾਂ ਦੇ ਧਾਰਮਿਕ ਯਾਤਰਾ ਕਰਵਾਉਣ ਦਾ ਜੋ ਹੀਲਾ ਕੀਤਾ ਹੈ, ਉਸ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਪੰਜਾਬ ਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕੇ…
ਨਵੀਂ ਦਿੱਲੀ : ਸ਼ਹਿਨਾਈ ਜਲਦ ਹੀ ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦੇ ਘਰ ਖੇਡਣ ਜਾ ਰਹੀ ਹੈ। ਜੀ ਹਾਂ, ਤੁਸੀਂ ਠੀਕ ਸੁਣਿਆ ਹੈ, ਅੰਬਾਨੀ ਪਰਿਵਾਰ ਦਾ ਛੋਟਾ ਬੇਟਾ ਅਨੰਤ ਅੰਬਾਨੀ ਜਲਦ ਹੀ ਲਾੜਾ ਬਣਨ ਵਾਲਾ ਹੈ। ਅਨੰਤ ਅੰਬਾਨੀ ਜਲਦ ਹੀ ਆਪਣੀ ਮੰਗੇਤਰ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਦੋਵਾਂ ਪਰਿਵਾਰਾਂ ‘ਚ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਰਣਬੀਰ ਤੇ ਆਲੀਆ ਕਰਨਗੇ ਪਰਫਾਰਮ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਰਾਧਿਕਾ ਤੇ ਅਨੰਤ ਦੇ ਵਿਆਹ ਦੇ ਸੈਲੀਬ੍ਰੇਸ਼ਨ ਕਾਰਡ ਦੀ ਇਕ ਝਲਕ ਸਾਹਮਣੇ ਆਈ ਹੈ। ਹੁਣ ਇਸ ਜੋੜੇ ਦੇ ਵਿਆਹ ਨੂੰ ਲੈ ਕੇ ਇੱਕ ਨਵਾਂ ਅਪਡੇਟ…
ਚੋਣ ਕਮਿਸ਼ਨ ਨੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ ‘ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਵੀਂ ਦਿੱਲੀ : Lok Sabha Elections 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (ECI) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਚੋਣ ਕਮਿਸ਼ਨ ਨੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ ‘ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ…
ਅਵਾਰਡ ਵਾਪਸੀ ਵਾਲੇ ਤੇ ਬੁੱਧੀਜੀਵੀ ਹੁਣ ਚੁੱਪ ਕਿਉਂ ? ਚੰਡੀਗੜ੍ਹ ਸੰਜੇ ਅਰੋੜਾ ! ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਉਸਦੀਆਂ ਕਮਜ਼ੋਰੀਆਂ ਤੇ ਗਲਤ ਨੀਤੀਆ ਨੂੰ ਉਜਾਗਰ ਕਰਨ ਤੇ ਅਲੋਚਨਾ ਕਰਨ ਵਾਲਿਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ,ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ।ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦਾ ਗਲਾ ਘੁੱਟਿਆ ਜਾ ਰਿਹਾ ਹੈ , ਪੰਜਾਬੀਆਂ ਨੂੰ ਘਰਾਂ ਵਿੱਚੋਂ ਚੁੱਕ ਕੇ ਥਾਣਿਆਂ ਵਿੱਚ ਲਜਾਇਆ ਜਾ ਰਿਹਾ ਹੈ,ਘਰਾਂ ਵਿੱਚ ਨਜ਼ਰਬੰਦ ਕੀਤੇ ਜਾ ਰਹੇ ਹਨ,ਗਿਰਫਤਾਰ ਕੀਤੇ…
‘ਐਮ.ਪੀ ਦੇ ਅਹਿਮ ਅਹੁਦੇ ਉਤੇ ਬਿਰਾਜਮਾਨ ਹੁੰਦੇ ਹੋਏ ਜੇਕਰ ਪੰਜਾਬ ਸਰਕਾਰ ਤੇ ਪੁਲਿਸ ਮੇਰੇ ਵਰਗੇ ਇਨਸਾਨ ਨਾਲ ਗੈਰ ਵਿਧਾਨਿਕ ਅਤੇ ਜ਼ਬਰ ਕਰ ਸਕਦੀ ਹੈ ਤਾਂ ਫਿਰ ਆਮ ਨਾਗਰਿਕ ਨਾਲ ਸਰਕਾਰ ਤੇ ਪੁਲਿਸ ਦੇ ਵਤੀਰੇ ਦੀ ਗੱਲ ਤਾਂ ਸਪੱਸਟ ਜਾਹਰ ਹੈ ਕਿ ਸਰਕਾਰ ਤੇ ਪੁਲਿਸ ਉਨ੍ਹਾਂ ਉਤੇ ਕਿੰਨਾ ਜ਼ਬਰ ਕਰਦੀ ਹੋਵੇਗੀ। ਮੇਰੀ ਆਪ ਜੀ ਨੂੰ ਬਤੌਰ ਪਾਰਲੀਮੈਂਟ ਦੇ ਨਿਰਪੱਖਤਾ ਵਾਲੇ ਸਪੀਕਰ ਦੇ ਅਹੁਦੇ ਉਤੇ ਬਿਰਾਜਮਾਨ ਹੋਣ ਦੇ ਨਾਤੇ ਬੇਨਤੀ ਹੈ ਕਿ ਮੇਰੇ ਨਾਲ ਪੰਜਾਬ ਸਰਕਾਰ ਤੇ ਪੁਲਿਸ ਵੱਲੋ ਕੀਤੀ ਇਸ ਜਿਆਦਤੀ ਵਿਰੁੱਧ ਵਿਧਾਨ ਅਨੁਸਾਰ ਘੜੇ ਕਾਨੂੰਨਾਂ ਦੀ ਰਖਵਾਲੀ ਕਰਦੇ ਹੋਏ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਕਾਰਵਾਈ ਕਰਨ…