Subscribe to Updates
Get the latest creative news from FooBar about art, design and business.
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ…
ਇਸ ਮੌਕੇ ਸੀਐਮ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ…
ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਬਜਟ ਦੀਆਂ ਮੁੱਖ ਗੱਲਾਂ ਵੱਲ ਸੰਸਦ ਦਾ ਧਿਆਨ ਦਿਵਾਇਆ ਅਤੇ ਦੱਸਿਆ ਕਿ ਸਰਕਾਰ ਦਾ…
ਚੰਡੀਗੜ,30 ਜੁਲਾਈ: ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਚੰਡੀਗੜ੍ਹ ਪਹੁੰਚਣ ‘ਤੇ ਸ੍ਰੀ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ, ਸ੍ਰੀ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀ ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ।
ਬਰਨਾਲਾ, 30 ਜੁਲਾਈ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਫ਼ਦ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਰਨਾਲਾ ਨੂੰ ਗੁਰਦੇਵ ਸਿੰਘ ਮਾਂਗੇਵਾਲ ਦੀ…
ਵਿਦਿਆਰਥੀਆਂ ਨੂੰ ਫਾਰਮ ਭਰਨ, ਕਰੀਅਰ ਚੁਣਨ ਸਬੰਧੀ ਕੀਮਤੀ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਾਪਤ ਹੋਵੇਗਾ ਨਵੀਂ ਦਿੱਲੀ, 30 ਜੁਲਾਈ: ਦਿੱਲੀ ਸਿੱਖ ਗੁਰਦੁਆਰਾ…
ਮਿਲਿੰਗ ਦਰਾਂ ਅਤੇ ਮਿਲਿੰਗ ਪਾਲਸੀ ਨੂੰ ਤਰਕਸੰਗਤ ਬਣਾਉਣ ਦੀ ਮੰਗ ਕੀਤੀ ਤਾਂ ਕਿ ਸ਼ੈਲਰ ਮਾਲਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ…
ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੀ ਨਿੱਘੀ ਵਿਦਾਇਗੀ ਚੰਡੀਗੜ੍ਹ, 30 ਜੁਲਾਈ: ਅੱਜ ਇੱਥੇ ਪੰਜਾਬ ਰਾਜ ਭਵਨ…
ਦਿੱਲੀ ਦੇ ਰਾਜੇਂਦਰ ਨਗਰ ਵਿੱਚ ਯੂਪੀਐਸਸੀ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਨੇ ਰਾਉ…
ਮਨਕੀਰਤ ਔਲਖ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਨੇ ਹਾਲ ਹੀ ਦੇ ਵਿੱਚ ਆਪਣੇ ਘਰ ਵਿੱਚ ਜੁੜਵਾ ਬੱਚਿਆਂ…
