ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਢੀਂਡਸਾ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ।
- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਢੀਂਡਸਾ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।