Share Facebook Twitter LinkedIn Pinterest Email Copy Link ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਮਿਸਟਰ ਸੋਢੀ’ ਦਾ ਕਿਰਦਾਰ ਨਿਭਾ ਕੇ ਮਸ਼ਹੂਰ ਹੋਏ ਗੁਰੂਚਰਨ ਸਿੰਘ (Gurucharan Singh) ਦੀ ਜ਼ਿੰਦਗੀ ਕਾਫੀ ਖਰਾਬ ਹੋ ਗਈ ਹੈ। ਹਾਲ ਹੀ ‘ਚ ਉਨ੍ਹਾਂ ਨੇ ਅਸਿਤ ਕੁਮਾਰ ਮੋਦੀ ਕੋਲ ਕੰਮ ਦੀ ਮੰਗ ਕੀਤੀ ਸੀ। ਜਿੱਥੋਂ ਉਨ੍ਹਾਂ ਨੂੰ ਸਿਰਫ਼ ਨਿਰਾਸ਼ਾ ਹੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾ ਨੇ ਉਨ੍ਹਾਂ ਨੂੰ ਕੰਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। Post Views: 140