19 ਅਕਤੂਬਰ, 2024 ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਹੁਣ ਸਾਰੀਆਂ ਪਾਰਟੀਆਂ ਆਪੋ-ਆਪਣੀ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਭਾਜਪਾ ਵੀ ਆਪਣੇ ਸਹਿਯੋਗੀਆਂ ਨਾਲ ਚੋਣ ਮੈਦਾਨ ‘ਚ ਉਤਰਨ ਜਾ ਰਹੀ ਹੈ। ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਮਹਾਯੁਤੀ ਦਾ ਮੁੱਖ ਮੰਤਰੀ ਕੌਣ ਹੋਵੇਗਾ। ਸੂਤਰਾਂ ਅਨੁਸਾਰ ਚੋਣ ਨਤੀਜਿਆਂ ਤੋਂ ਬਾਅਦ ਹੀ ਮੁੱਖ ਮੰਤਰੀ ਦਾ ਫੈਸਲਾ ਹੋਵੇਗਾ, ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।
Subscribe to Updates
Get the latest creative news from FooBar about art, design and business.

