Get the latest creative news from FooBar about art, design and business.
ਸ਼ਿਮਲਾ, ਹਿਮਾਚਲ ਪ੍ਰਦੇਸ਼: 12 ਸਤੰਬਰ, 2024 ਸ਼ਿਮਲਾ ਮਸਜਿਦ ਵਿਵਾਦ ਵਿੱਚ ਇੱਕ ਨਵਾਂ ਮੋੜ ਆਇਆ ਹੈ। ਸੰਜੌਲੀ ਮਸਜਿਦ ਕਮੇਟੀ ਨੇ ਨਾਜਾਇਜ਼ ਉਸਾਰੀ ਨੂੰ ਢਾਹੁਣ ਜਾਂ ਜ਼ਬਤ ਕਰਨ ਦੀ ਮੰਗ ਕੀਤੀ ਹੈ। ਮਸਜਿਦ ਕਮੇਟੀ ਨੇ ਸ਼ਿਮਲਾ ਨਗਰ ਨਿਗਮ ਨੂੰ ਮੰਗ ਪੱਤਰ ਦਿੱਤਾ ਹੈ, ਜਿਸ ਵਿੱਚ ਅਦਾਲਤ ਦੇ ਫੈਸਲੇ ਤੱਕ ਨਾਜਾਇਜ਼ ਉਸਾਰੀ ਨੂੰ ਜ਼ਬਤ ਕਰਨ ਦੀ ਮੰਗ ਕੀਤੀ ਗਈ ਹੈ।